Breaking NewsD5 specialIndiaNewsPunjabTop News

1 Year of Farmers Protest : ‘ਇਤਿਹਾਸ ਦੇ ਪੰਨਿਆਂ ‘ਚ ਦਰਜ ਹੋਵੇਗਾ ਕਿਸਾਨ ਅੰਦੋਲਨ, ਇਸ Protest ਨੇ ਹਿਲਾ ਦਿਤੀਆਂ ਸਰਕਾਰਾਂ’ 

ਚੰਡੀਗੜ੍ਹ / ਨਵੀਂ ਦਿੱਲੀ : ਕਿਸਾਨ ਅੰਦੋਲਨ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਚੁੱਕੇ ਹਨ , ਬਾਵਜੂਦ ਇਸਦੇ ਕਿਸਾਨ ਅਜੇ ਵੀ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ।
ਉਥੇ ਹੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਸਲਾਮ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਅਜਿਹਾ ਅੰਦੋਲਨ ਹੈ, ਜਿਸਨੇ ਸਰਕਾਰਾਂ ਨੂੰ ਹਿਲਾ ਦਿੱਤਾ। ਇਹ ਵੀ ਪੱਗੜੀ ਸੰਭਾਲ ਜੱਟਾ ਵਰਗਾ ਅੰਦੋਲਨ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਇੱਜ਼ਤ ਅਤੇ ਰੋਟੀ ਦੀ ਲੜਾਈ ਲੜ ਰਿਹਾ ਹੈ। ਕਿਸਾਨ ਅੰਦੋਲਨ ਇਤਿਹਾਸ ਦੇ ਪੰਨਿਆਂ ‘ਚ ਦਰਜ ਹੋਵੇਗਾ।

ਪੰਜਾਬ ਤੋਂ ਦਿੱਲੀ ਪਹੁੰਚੀ ਅਜੀਬ ਚੀਜ਼, ਖੜ੍ਹ-ਖੜ੍ਹ ਦੇਖਣ ਲੱਗੇ ਦਿੱਲੀ ਵਾਲੇ D5 Channel Punjabi

ਦੱਸ ਦਈਏ ਕਿ 26 ਨਵੰਬਰ 2020 ਨੂੰ ਕੇਂਦਰ ਦੇ 3 ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਨੇ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕੀਤਾ ਸੀ। ਅੱਜ ਪੂਰੇ ਦੇਸ਼ ‘ਚ ਕਿਸਾਨੀ ਅੰਦੋਲਨ ਦੇ ਇੱਕ ਸਾਲ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਤਮਾਮ ਨੇਤਾ ਕਿਸਾਨਾਂ ਦੇ ਜਜ਼ਬੇ ਨੂੰ ਸਲਾਮ ਕਰ ਰਹੇ ਹਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button