Breaking NewsD5 specialNewsPunjabTop News

ਪੰਜਾਬ ‘ਚ ਆਉਣ ਵਾਲੇ ਇਕ-ਦੋ ਦਿਨਾਂ ’ਚ ਬਦਲੇਗਾ ਮੌਸਮ ਦਾ ਮਿਜਾਜ਼, ਇਸ ਤਾਰੀਕ ਨੂੰ ਹੋ ਸਕਦੀ ਹੈ ਬਾਰਿਸ਼

ਲੁਧਿਆਣਾ : ਪੰਜਾਬ ’ਚ ਆਉਣ ਵਾਲੇ ਇਕ-ਦੋ ਦਿਨਾਂ ’ਚ ਮੌਸਮ ਦਾ ਮਿਜਾਜ਼ ਪਹਿਲਾਂ ਤੋਂ ਜ਼ਿਆਦਾ ਠੰਡ ਵਾਲਾ ਹੋ ਸਕਦਾ ਹੈ ਕਿਉਂਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ 2-3 ਦਸੰਬਰ ਨੂੰ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ। ਅਜਿਹੀ ਸੰਭਾਵਨਾ ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਸੰਪਰਕ ਕਰਨ ’ਤੇ ਪ੍ਰਗਟ ਕੀਤੀ ਹੈ।

ਸੁਖਬੀਰ ਬਾਦਲ ਦਾ ਸਿਆਸੀ ਪੱਤਾ, ਮਿੰਟਾਂ ‘ਚ ਲਿਆ ਵੱਡਾ ਫੈਸਲਾ, ਵਿਰੋਧੀਆਂ ਦੀ ਉੱਡਾਈ ਨੀਂਦ D5 Channel Punjabi

ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਅਤੇ ਹਰਿਆਣਾ ‘ਤੇ ਚੱਕਰਵਾਤੀ ਹਵਾਵਾਂ ਦਾ ਖੇਤਰ ਬਣੇਗਾ, ਜਿਸ ਕਾਰਨ ਪੰਜਾਬ ਸਮੇਤ ਹਰਿਆਣਾ, ਦਿੱਲੀ ਅਤੇ ਉੱਤਰੀ ਰਾਜਸਥਾਨ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸਵੇਰ ਦੇ ਸਮੇਂ ਹਲਕੀ ਧੁੰਦ ਨੇ ਵੀ ਦਸਤਕ ਦੇ ਦਿੱਤੀ ਹੈ। ਰਾਤ ਨੂੰ ਪਾਰਾ ਘਟਣਾ ਸ਼ੁਰੂ ਹੋ ਗਿਆ ਹੈ ਅਤੇ ਆਉਣ ਵਾਲੇ ਦਿਨਾਂ ‘ਚ ਰਾਤ ਅਤੇ ਦਿਨ ‘ਚ ਵੀ ਪਾਰਾ ਹੇਠਾਂ ਡਿਗੇਗਾ ਅਤੇ ਠੰਡ ਵਧੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button