Breaking NewsD5 specialIndiaNewsTop News

ਭਾਰਤੀ PM ਅਤੇ ਰੂਸੀ ਰਾਸ਼ਟਰਪਤੀ ਵਿਚਾਲੇ ਮੁਲਾਕਾਤ

ਨਵੀਂ ਦਿੱਲੀ: ਬੀਤੀ ਕੱਲ ਭਾਰਤ-ਰੂਸ ਵਿਚਾਲੇ ਸਿਖਰ ਸੰਮੇਲਨ ਹੋਇਆ ਜਿਸ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ Narendra Modi ਅਤੇ ਰੂਸ ਦੇ ਰਾਸ਼ਟਰਪਤੀ Vladimir Putin ਨੇ ਹਿੱਸਾ ਲਿਆ। ਇਸ ਸੰਮੇਲਨ ਦੌਰਾਨ ਦੋਨਾਂ ਦੇਸ਼ਾਂ ਵਿੱਚ ਕਈ ਖੇਤਰਿਆਂ ਨੂੰ ਸ਼ਾਮਲ ਕੀਤਾ ਗਿਆ ਤਾਂ ਜੋਂ ਰਣਨੀਤੀਕ ਸਾਂਝੇ ਨੂੰ ਹੋਰ ਅੱਗੇ ਤੱਕ ਵਧਾਇਆ ਜਾਵੇ।

ਕੇਜਰੀਵਾਲ ਦੇ ਆਉਣ ਤੋਂ ਪਹਿਲਾਂ ਧਮਾਕਾ, ਭਗਵੰਤ ਮਾਨ ਹੋਊ ਆਪ ਦਾ CM ਚਿਹਰਾ || D5 Channel Punjabi

ਸੰਮੇਲਨ ਦੀ ਸ਼ੁਰੂਆਤ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ Narendra Modi ਨੇ ਵੱਡਾ ਬਿਆਨ ਦਿੱਤਾ। ਉਨ੍ਹਾਂ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਮਹਾਂਮਾਰੀ ਹੋਣ ਦੇ ਬਾਵਜੂਦ ਵੀ ਭਾਰਤ ਅਤੇ ਰੂਸ ਵਿਚਾਲੇ ਗੁੜ੍ਹੇ ਸਬੰਧਾਂ ਦੀ ਰਫ਼ਤਾਰ ਨਹੀਂ ਬਦਲੀ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਭਾਰਤ-ਰੂਸ ਵਿਚਾਲੇ ਰਿਸ਼ਤੇ ਹੋਰ ਮਜ਼ਬੂਤ ਹੋਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button