Breaking NewsD5 specialNewsPunjabTop News

ਪੰਜਾਬ ‘ਚ Illegal Mining ਰੋਕਣ ਲਈ CM Channi ਦਾ ਵੱਡਾ ਕਦਮ, ਜਾਣਕਾਰੀ ਦੇਣ ਵਾਲਿਆਂ ਨੂੰ ਮਿਲੇਗਾ 25 ਹਜ਼ਾਰ ਰੁਪਏ ਦਾ ਇਨਾਮ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਦੇਸ਼ ‘ਚ ਗ਼ੈਰਕਾਨੂੰਨੀ ਮਾਈਨਿੰਗ ਰੋਕਣ ਲਈ ਵੱਡਾ ਕਦਮ ਚੁੱਕਿਆ ਹੈ।

ਲਓ ਮੁਕਰ ਗਈ ਸਰਕਾਰ, ਜਥੇਬੰਦੀਆਂ ਨੂੰ ਦਿੱਤਾ ਝਟਕਾ || D5 Channel Punjabi

ਦਰਅਸਲ ਹੁਣ ਗ਼ੈਰਕਾਨੂੰਨੀ ਮਾਈਨਿੰਗ ਦੀ ਜਾਣਕਾਰੀ ਦੇਣ ਵਾਲਿਆਂ ਨੂੰ 25 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਡਿਪਟੀ ਕਮਿਸ਼ਨਰਾਂ ਨੂੰ ਇਸਦੇ ਲਈ ਪਹਿਲ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button