Breaking NewsD5 specialNewsPunjabTop News

ਵਿਧਾਨ ਸਭਾ ਚੋਣਾਂ : CM Channi ਨੇ ਨੰਬਰ ਕੀਤਾ ਜਾਰੀ, ਕੋਈ ਵੀ ਬਣੇ Member, ਦੇ ਸਕਦਾ ਹੈ ਕੀਮਤੀ ਸਲਾਹ

ਚੰਡੀਗੜ੍ਹ : ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਾਜਨੀਤਿਕ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਇਸ ਕੜੀ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੋਣਾਂ ਦੇ ਮੱਦੇਨਜ਼ਰ ਜਨਤਾ ਲਈ ਇੱਕ ਨੰਬਰ ਜਾਰੀ ਕੀਤਾ ਹੈ, ਜਿਸਦੇ ਤਹਿਤ ਉਨ੍ਹਾਂ ਨੇ ਕਾਂਗਰਸ ਦੇ ਨਾਲ ਜੁੜਣ ਦੀ ਅਪੀਲ ਕੀਤੀ ਹੈ। 7380 – 004444 ‘ਤੇ ਕੋਈ ਵੀ ਵਿਅਕਤੀ ਫੋਨ ਕਰਕੇ ਮੁੱਖਮੰਤਰੀ ਨੂੰ ਆਪਣੀ ਸਲਾਹ ਦੇ ਸਕਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button