Breaking NewsD5 specialNewsPunjabTop News

ਕਪੂਰਥਲਾ ਦੇ ਗੁਰੂਦੁਆਰਾ ਸਾਹਿਬ ‘ਚ ਨਿਸ਼ਾਨ ਸਾਹਿਬ ਨਾਲ ਛੇੜ-ਛਾੜ ਦੀ ਕੋਸ਼ਿਸ਼

ਕਪੂਰਥਲਾ: ਪੰਜਾਬ ਵਿੱਚ ਬੇਅਦਬੀ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਅੱਜ ਕਪੂਰਥਲਾ ਦੇ ਪਿੰਡ ਨਿਜ਼ਾਮਪੁਰ ਦੇ ਗੁਰੂਦੁਆਰਾ ਸਾਹਿਬ ਵਿੱਚ ਬੇਅਦਬੀ ਦੀ ਘਟਨਾ ਵਾਪਰੀ। ਮਿਲੀ ਜਾਣਕਾਰੀ ਮੁਤਾਬਿਕ ਇੱਕ ਅਣਪਛਾਤੇ ਨੌਜਵਾਨ ਨੇ ਗੁਰੂਦੁਆਰਾ ਸਾਹਿਬ ਵਿੱਚ ਸਥਿਤ ਨਿਸ਼ਾਨ ਸਾਹਿਬ ਨਾਲ ਛੇੜ-ਛਾੜ ਕਰਨ ਦੀ ਕੋਸ਼ਿਸ਼ ਕੀਤੀ ।

BIG NEWS ਸਾਜ਼ਿਸ਼ ਦੇ ਤਹਿਤ ਸ੍ਰੀ ਦਰਬਾਰ ਸਾਹਿਬ ਪਹੁੰਚਿਆ ਬੰਦਾ, ਜਥੇਦਾਰ ਦੇ ਵੱਡੇ ਖੁਲਾਸੇ D5 Channel Punjabi

ਸੂਚਨਾ ਮਿਲਦਿਆਂ ਮੌਕੇ ‘ਤੇ ਹੀ ਨੌਜਵਾਨ ਨੂੰ ਕਾਬੂ ਕੀਤਾ ਗਿਆ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮੁਲਜ਼ਮ ਤੋਂ ਵੀ ਪੁੱਛ ਪੜ੍ਹਤਾਲ ਕੀਤੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button