InternationalBreaking NewsD5 specialNewsTop News

ਤਾਲਿਬਾਨ ਵੱਲੋਂ ਅਫਗਾਨਿਸਤਾਨ ਦੇ ਅਫ਼ਗਾਨਿਸਤਾਨ ਚੋਣ ਕਮਿਸ਼ਨ ਭੰਗ

ਇਸਲਾਮਾਬਾਦ: ਤਾਲਿਬਾਨ ਨਾਲ ਜੁੜੀ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਤਾਲਿਬਾਨ ਵੱਲੋਂ ਅਫ਼ਗਾਨਿਸਤਾਨ ਚੋਣ ਕਮਿਸ਼ਨਾਂ ਨੂੰ ਭੰਗ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਤਾਲਿਬਾਨ ਨੇ 2 ਚੋਣ ਕਮਿਸ਼ਨਾਂ ਦੇ ਨਾਲ ਸ਼ਾਂਤੀ ਅਤੇ ਸੰਸਦੀ ਮਾਮਲਿਆਂ ਦੇ ਮੰਤਰਾਲਿਆਂ ਨੂੰ ਵੀ ਭੰਗ ਕਰਨ ਦਾ ਫ਼ੈਸਲਾ ਕਰ ਲਿਆ ਹੈ।

D5 Channel Punjabi, D5 Channel Hindi ,Punjab News, Punjab News,Punjabi news,Punjab, The punjab news,News for Punjab, News from Punjab,News Punjabi,News in punjab,News punjab,Punjab news,New from punjab,New in punjabi,News of Punjab

ਤਾਲਿਬਾਨ ਸਰਕਾਰ ਦੇ ਇੱਕ ਅਧਿਕਾਰੀ ਵੱਲੋਂ ਐਤਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ ਗਈ। ਦੱਸ ਦਈਏ ਕਿ ਅਫਗਾਨਿਸਤਾਨ ਵਿੱਚ ਤਾਲਿਬਾਨ ਦੀ ਪ੍ਰਧਾਨਗੀ ਵਾਲੀ ਸਰਕਾਰ ਦੇ ਉਪ ਬੁਲਾਰੇ ਬਿਲਾਲ ਕਰੀਮੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਦੇਸ਼ ਦੇ ਸੁਤੰਤਰ ਚੋਣ ਕਮਿਸ਼ਨ ਅਤੇ ਚੋਣ ਸ਼ਿਕਾਇਤ ਕਮਿਸ਼ਨ ਨੂੰ ਸਾਡੇ ਵੱਲੋਂ ਭੰਗ ਕਰ ਦਿੱਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button