Breaking NewsD5 specialNewsPress ReleasePunjabTop News

ਉਪ ਮੁੱਖ ਮੰਤਰੀ ਰੰਧਾਵਾ ਵੱਲੋਂ ਮਾਰਕਫੈਡ ਦਾ ਨਵੇਂ ਵਰ੍ਹੇ ਦਾ ਕੈਲੰਡਰ ਜਾਰੀ

ਚੰਡੀਗੜ੍ਹ: ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਮਾਰਕਫੈਡ ਵੱਲੋਂ ਨਵੇਂ ਵਰ੍ਹੇ 2022 ਲਈ ਤਿਆਰ ਕੀਤਾ ਕੈਲੰਡਰ ਜਾਰੀ ਕੀਤਾ। ਉਪ ਮੁੱਖ ਮੰਤਰੀ ਸ. ਰੰਧਾਵਾ ਨੇ ਸਮੂਹ ਸੂਬਾ ਵਾਸੀਆਂ ਨੂੰ ਨਵੇਂ ਵਰ੍ਹੇ ਦੀ ਮੁਬਾਰਕਬਾਦ ਦਿੰਦਿਆਂ ਸੂਬੇ ਵਿੱਚ ਅਮਨ, ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਦੀ ਅਰਦਾਸ ਵੀ ਕੀਤੀ।

Navjot Sidhu ਨੇ ਐਲਾਨਾਂ ਦੀ ਲਾਤੀ ਝੜੀ! Punjab ਦੇ ਲੋਕ ਕਰਤੇ ਬਾਗੋ-ਬਾਗ | LIVE | D5 Channel Punjabi

ਉਨ੍ਹਾਂ ਕਿਹਾ ਕਿ ਨਵਾਂ ਵਰ੍ਹਾ ਹਰ ਵਰਗ ਲਈ ਖੁਸ਼ੀਆਂ ਖੇੜੇ ਲੈ ਕੇ ਆਏ ਅਤੇ ਸਰਬੱਤ ਦਾ ਭਲਾ ਹੋਵੇ। ਇਸ ਮੌਕੇ ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਤੇ ਮਾਰਕਫੈਡ ਦੇ ਐਮ.ਡੀ. ਵਰੁਣ ਰੂਜ਼ਮ ਵੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button