ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ’ਚ ਰਾਸ਼ਟਰਪਤੀ ਸ਼ਾਸਨ ਦੀ ਕੀਤੀ ਮੰਗ
ਚੰਡੀਗੜ੍ਹ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਢੱਲ-ਮੱਠ ਦੀ ਗੱਲ ਸਾਹਮਣੇ ਆਉਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਕੈਪਟਨ ਅਰਿੰਦਰ ਸਿੰਘ ਦੀ ਵੱਡੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕੀਤੀ ਹੈ।
Breaking News : ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, ਜਾਰੀ ਕੀਤਾ ਫ਼ਰਮਾਨ | D5 Channel Punjabi
ਕੈਪਟਨ ਨੇ ਦੇਸ਼ ਦੇ ਰਾਸ਼ਟਰਪਤੀ ਨੂੰ ਤੁਰੰਤ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਲਈ ਆਖਿਆ ਹੈ। ਕੈਪਟਨ ਨੇ ਕਿਹਾ ਕਿ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਸੂਬੇ ਵਿਚ ਰਾਸ਼ਟਰਪਤੀ ਰਾਜ ਲਾਗੂ ਹੋਣਾ ਬੇਹੱਦ ਜ਼ਰੂਰੀ ਹੈ। ਕੈਪਟਨ ਨੇ ਕਿਹਾ ਕਿ ਜੇਕਰ ਤੁਸੀਂ ਆਪਣੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਨਹੀਂ ਕਰ ਸਕਦੇ ਹੋ ਤਾਂ ਤੁਹਾਨੂੰ ਸੱਤਾ ਵਿਚ ਰਹਿਣ ਦਾ ਕੋਈ ਹੱਕ ਨਹੀਂ ਨਹੀਂ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.