ਰਾਸ਼ਟਰਪਤੀ ਨੂੰ ਮਿਲਣ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਨਵੀਂ ਦਿੱਲੀ : ਪੰਜਾਬ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਭਾਰੀ ਅਣਗਹਿਲੀ ਨੂੰ ਲੈ ਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਚਿੰਤਾ ਜ਼ਾਹਿਰ ਕੀਤੀ ਹੈ।
PM ਮੋਦੀ ਦਾ ਵੱਡਾ ਐਕਸ਼ਨ ! ਰਾਸ਼ਟਰਪਤੀ ਨਾਲ ਐਮਰਜੰਸੀ ਮੁਲਾਕਾਤ D5 Channel Punjabi
ਉੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮੁੱਦੇ ’ਤੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਪਹੁੰਚੇ। ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ’ਚ ਹੋਈ ਪੂਰੀ ਘਟਨਾ ਦੇ ਬਾਰੇ ’ਚ ਖ਼ੁਦ ਰਾਸ਼ਟਰਪਤੀ ਨੂੰ ਜਾਣੂੰ ਕਰਵਾਇਆ।
President Ram Nath Kovind met Prime Minister Narendra Modi at the Rashtrapati Bhavan today and received from him a first-hand account of the security breach in his convoy in Punjab yesterday. The President expressed his concerns about the serious lapse. pic.twitter.com/lzvAuriuGb
— President of India (@rashtrapatibhvn) January 6, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.