Breaking NewsD5 specialNewsPunjabTop News

Captain Amarinder Singh ਵੱਲੋਂ ਅਹੁਦੇਦਾਰਾਂ ਦੀ ਸੂਚੀ ਦਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ Captain Amarinder Singh ਨੇ ਆਪਣੀ ਪਾਰਟੀ ਦੇ ਅਹੁਦੇਦਾਰਾਂ ਦੀ ਸੂਚੀ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ Captain Amarinder Singh ਵੱਲੋਂ ਨਵੀਂ ਪਾਰਟੀ ਦਾ ਗਠਨ ਕੀਤਾ ਗਿਆ ਹੈ।

ਕਿਸਾਨਾਂ ਲਈ ਨਵੀਂ ਮੁਸੀਬਤ, ਉਮੀਦਾਂ ‘ਤੇ ਫਿਰਿਆ ਪਾਣੀ, ਵੱਡੀਆਂ ਮਸ਼ੀਨਾਂ ਲੈਕੇ ਪਹੁੰਚੇ ਕਿਸਾਨ D5 Channel Punjabi

ਪੰਜਾਬ ‘ਚ ਆਉਣ ਵਾਲੀਆਂ ਚੋਣਾਂ Captain Amarinder Singh BJP ਅਤੇ Sukhdev Singh Dhindsa ਨਾਲ ਮਿਲ ਕੇ ਲੜਨ ਜਾ ਰਹੇ ਹਨ। ਹਾਲ ਹੀ ਵਿੱਚ Captain ਵੱਲੋਂ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਕੇ ਨਵੀਂ ਪਾਰਟੀ ਬਣਾਈ ਗਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button