Breaking NewsD5 specialIndiaNewsTop News

ਸਮਾਜ ਸੇਵਿਕਾ ਅਤੇ ਪਦਮ ਸ਼੍ਰੀ ਐਵਾਰਡੀ ਸ਼ਾਂਤੀ ਦੇਵੀ ਦਾ ਦੇਹਾਂਤ, PM ਮੋਦੀ ਨੇ ਜਤਾਇਆ ਸੋਗ

ਓਡੀਸ਼ਾ : ਓਡੀਸ਼ਾ ਦੀ ਜਾਣੀ – ਪਹਿਚਾਣੀ ਸਮਾਜ ਸੇਵਿਕਾ ਅਤੇ ਪਦਮ ਸ਼੍ਰੀ ਐਵਾਰਡੀ ਸ਼ਾਂਤੀ ਦੇਵੀ ਦਾ ਐਤਵਾਰ ਨੂੰ ਦੇਰ ਰਾਤ ਰਾਏਗੜਾ ਜ਼ਿਲ੍ਹੇ ਦੇ ਗੁਨੂਪੁਰ ਸਥਿਤ ਉਨ੍ਹਾਂ ਦੇ ਘਰ ‘ਚ ਦੇਹਾਂਤ ਹੋ ਗਿਆ। ਉਹ 88 ਸਾਲ ਦੇ ਸਨ।

ਰਾਕੇਸ ਟਿਕੈਤ ਨੇ ਕਰਤਾ ਐਲਾਨ! ਮੁੜ ਦਿੱਲੀ ‘ਚ ਲੱਗੂ ਕਿਸਾਨੀ ਮੋਰਚਾ! ਭਾਜਪਾ ਦਾ ਬਿਸਤਰਾ ਹੋਊ ਗੋਲ!

ਬੀਤੀ ਰਾਤ ਛਾਤੀ ‘ਚ ਦਰਦ ਤੋਂ ਬਾਅਦ ਸ਼ਾਂਤੀ ਦੇਵੀ ਅਚਾਨਕ ਬੇਹੋਸ਼ ਹੋ ਗਈ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਪਰਿਵਾਰਿਕ ਸੂਤਰਾਂ ਨੇ ਦੱਸਿਆ ਕਿ ਹਾਲਾਂਕਿ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਸ਼ਾਂਤੀ ਦੇਵੀ ਦੇ ਦੇਹਾਂਤ ਦੀ ਖ਼ਬਰ ਆਉਣ ਤੋਂ ਬਾਅਦ ਵੱਖ-ਵੱਖ ਹਲਕਿਆਂ ‘ਚ ਸੋਗ ਦੀ ਲਹਿਰ ਦੌੜ ਗਈ।

ਵੱਡੀ ਖ਼ਬਰ: ਨਹੀਂ ਹੋਣਗੀਆਂ ਵਿਧਾਨ ਸਭਾ ਚੋਣਾਂ? ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ! || D5 Channel Punjabi

ਸਮਾਜ ਸੇਵਿਕਾ ਸ਼ਾਂਤੀ ਦੇਵੀ ਦੇ ਦੇਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਗ ਵਿਅਕਤ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰ ਲਿਖਿਆ – ਸ਼ਾਂਤੀ ਦੇਵੀ ਜੀ ਨੂੰ ਗਰੀਬਾਂ ਅਤੇ ਗਰੀਬਾਂ ਦੀ ਆਵਾਜ਼ ਦੇ ਰੂਪ ‘ਚ ਹਮੇਸ਼ਾ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਦੁੱਖਾਂ ਨੂੰ ਦੂਰ ਕਰਨ ਅਤੇ ਇੱਕ ਤੰਦਰੁਸਤ ਅਤੇ ਵਧੀਆ ਸਮਾਜ ਬਣਾਉਣ ਲਈ ਨਿਰਸਵਾਰਥ ਕੰਮ ਕੀਤਾ। ਉਨ੍ਹਾਂ ਦੇ ਦੇਹਾਂਤ ਨਾਲ ਠੇਸ ਪਹੁੰਚੀ ਹੈ। ਮੇਰੀ ਸੰਵੇਦਨਾ ਉਨ੍ਹਾਂ ਦੇ ਪਰਿਵਾਰ ਅਤੇ ਅਣਗਿਣਤ ਪ੍ਰਸ਼ੰਸਕਾਂ ਦੇ ਨਾਲ ਹੈ। ਸ਼ਾਂਤੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button