Breaking NewsD5 specialNewsPunjabTop News

ਵੱਡੀ ਖ਼ਬਰ : ਸਾਬਕਾ DGP ਮੁਹੰਮਦ ਮੁਸਤਫਾ ‘ਤੇ ਇਨ੍ਹਾਂ ਧਾਰਾਵਾਂ ਤਹਿਤ FIR ਦਰਜ

ਚੰਡੀਗੜ੍ਹ  : ਹਿੰਦੂਆਂ ਨੂੰ ਲੈ ਕੇ ਵਿਵਾਦਿਤ ਬਿਆਨ ਦੇਣ ਵਾਲੇ ਕੈਬਨਿਟ ਮੰਤਰੀ ਅਤੇ ਮਲੇਰਕੋਟਲਾ ਤੋਂ ਕਾਂਗਰਸੀ ਉਮੀਦਵਾਰ ਰਜ਼ੀਆ ਸੁਲਤਾਨਾ ਦੇ ਪਤੀ ਸਾਬਕਾ ਆਈਪੀਐਸ ਮੋਹੰਮਦ ਮੁਸਤਫਾ ਦੇ ਖਿਲਾਫ ਵਿਵਾਦਿਤ ਭਾਸ਼ਣ ਦੇਣ ਦੇ ਮਾਮਲੇ ‘ਚ ਮਲੇਰਕੋਟਲਾ ‘ਚ ਐਫਆਈਆਰ ਦਰਜ ਕੀਤੀ ਗਈ ਹੈ।

ਕਿਸਾਨਾਂ ਨੂੰ ਪਈ ਵੱਡੀ ਮਾਰ, ਸੰਯੁਕਤ ਸਮਾਜ ਮੋਰਚਾ ਨਹੀਂ ਲੜ ਸਕਦਾ ਚੋਣਾਂ?

ਉਨ੍ਹਾਂ ‘ਤੇ ਧਾਰਾ 153 – A ਅਤੇ ਧਾਰਾ 125 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹ। ਦੱਸ ਦਈਏ ਕਿ ਮੋਹੰਮਦ ਮੁਸਤਫਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਲਗਾਤਾਰ ਵਾਇਰਲ ਹੋ ਰਹੀ ਹੈ ਇਸ ਵੀਡੀਓ ‘ਤੇ ਐਕਸ਼ਨ ਲੈਂਦੇ ਹੋਏ ਉਨ੍ਹਾਂ ‘ਤੇ ਮਾਮਲਾ ਦਰਜ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button