Breaking NewsD5 specialNewsPunjabTop News
Navjot Sidhu ਦੇ ਖਿਲਾਫ ਰੋਡ ਰੇਜ ਦਾ ਮਾਮਲਾ, 25 ਫਰਵਰੀ ਨੂੰ ਹੋਵੇਗੀ ਕੇਸ ਦੀ ਅਗਲੀ ਸੁਣਵਾਈ
ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਖ਼ਿਲਾਫ਼ 1988 ਰੋਡਰੇਜ ਮਾਮਲੇ ‘ਚ ਸੁਪਰੀਮ ਕੋਰਟ ਨੇ ਸੁਣਵਾਈ 25 ਫਰਵਰੀ ਲਈ ਮੁਲਤਵੀ ਕਰ ਦਿੱਤੀ ਹੈ। ਇਸ ਮਾਮਲੇ ‘ਤੇ ਹੁਣ 25 ਫਰਵਰੀ ਨੂੰ ਸੁਣਵਾਈ ਹੋਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.