Breaking NewsD5 specialNewsPunjabTop News

BJP ਦੇ ਕੌਮੀ ਜਨਰਲ ਸਕੱਤਰ Tarun Chugh ਨੇ Ravneet Bittu ਦੇ ਬਿਆਨ ‘ਤੇ ਲਈ ਚੁਟਕੀ

 'ਆਪਣਾ ਇਤਿਹਾਸ ਰੱਖੋ ਯਾਦ'

ਚੰਡੀਗੜ੍ਹ : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਬਿੱਟੂ ਦਾ ਬਿਆਨ ਕਾਂਗਰਸ ਦੀ ਮਾਨਸਿਕਤਾ ਨੂੰ ਦਿਖਾਉਂਦਾ ਹੈ।

ਨਹੀਂ ਦੇਖਿਆ ਹੋਣਾ ਜਾਖੜ ਦਾ ਆਹ ਰੂਪ, ਸਿਆਸੀ ਧਿਰਾਂ ਦੇ ਖੋਲ੍ਹੇ ਭੇਤ D5 Channel Punjabi

ਇਹ ਸਾਫ਼ ਦਿਖਾਉਂਦਾ ਹੈ ਕਿ ਕਿਸ ਤਰ੍ਹਾਂ ਨਾਲ ਪਿਛਲੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੇ ਦੌਰਾਨ ਸਾਜ਼ਿਸ਼ ਰਚੀ ਗਈ ਸੀ ਅਤੇ ਹੁਣ ਇੱਕ ਵਾਰ ਫਿਰ ਤੋਂ ਲੋਕਾਂ ਨੂੰ ਉਕਸਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਚੁੱਘ ਨੇ ਕਿਹਾ ਕਿ ਕਾਂਗਰਸੀ ਸੰਸਦ ਮੈਂਬਰ ਨੂੰ ਆਪਣਾ ਇਤਿਹਾਸ ਯਾਦ ਰੱਖਣਾ ਚਾਹੀਦਾ ਹੈ, ਕਿਵੇਂ ਉਨ੍ਹਾਂ ਦੀ ਪਾਰਟੀ ਨੇ 1984 ‘ਚ ਹਜ਼ਾਰਾਂ ਬੇਕਸੂਰ ਸਿੱਖਾਂ ਦਾ ਕਤਲੇਆਮ ਕੀਤਾ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button