Breaking NewsD5 specialIndiaNewsTop News

Arvind Kejriwal ਨੇ Amit Shah ‘ਤੇ ਲਗਾਏ ਇਲਜ਼ਾਮ, ‘ਉਹ ਰੋਜ਼ ਮੈਨੂੰ ਗਾਲ੍ਹਾਂ ਕੱਢਦੇ ਨੇ, ਮੇਰਾ ਕੀ ਕਸੂਰ ?

ਨਵੀਂ ਦਿੱਲੀ : ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲਗਾਤਾਰ ਪੰਜਾਬ ਦੌਰੇ ‘ਤੇ ਹਨ। ਕੇਜਰੀਵਾਲ ਨੇ ਐਤਵਾਰ ਨੂੰ ਅੰਮ੍ਰਿਤਸਰ ‘ਚ ਪ੍ਰੈੱਸ ਕਾਨਫਰੰਸ ਕੀਤੀ। ਇਸ ਦੇ ਨਾਲ ਹੀ ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਵਿੱਚ ਆਪਣੀ ਪਛਾਣ ਬਣਾਉਣ ਲਈ ਪੂਰੇ ਜ਼ੋਰਾਂ-ਸ਼ੋਰਾਂ ਨਾਲ ਪ੍ਰਚਾਰ ਕਰ ਰਹੇ ਹਨ।

ਚੋਣਾਂ ਤੋਂ ਪਹਿਲਾਂ ਖਿੰਡਿਆ SSM? ਭਾਜਪਾ ਨੇ ਚੱਲੀ ਨਵੀਂ ਚਾਲ? ਪੰਜਾਬ ਲਈ ਕਰ ਗਏ ਵੱਡੇ ਐਲਾਨ! ||D5 Channel Punjabi

ਇਸ ਦੌਰਾਨ ਕੇਜਰੀਵਾਲ ਨੇ ਟਵੀਟ ਕਰਕੇ ਅਮਿਤ ਸ਼ਾਹ ‘ਤੇ ਦੋਸ਼ ਲਾਏ ਹਨ। ਕੇਜਰੀਵਾਲ ਨੇ ਕਿਹਾ ਕਿ ਇਹ ਸਭ ਮੈਨੂੰ ਗਾਲ੍ਹਾਂ ਕੱਢ ਰਹੇ ਹਨ। ਅਮਿਤ ਸ਼ਾਹ ਜੀ ਨੇ ਅੱਜ ਮੈਨੂੰ ਬਹੁਤ ਗਾਲ੍ਹਾਂ ਕੱਢੀਆਂ। ਚੰਨੀ ਸਾਹਿਬ, ਸੁਖਬੀਰ ਬਾਦਲ ਮੈਨੂੰ ਰੋਜ਼ ਗਾਲ੍ਹਾਂ ਕੱਢਦੇ ਹਨ। ਉਹ ਇੱਕ ਦੂਜੇ ਨੂੰ ਗਾਲ੍ਹਾਂ ਨਹੀਂ ਕੱਢਦੇ, ਉਹ ਸਿਰਫ਼ ਮੈਨੂੰ ਗਾਲ੍ਹਾਂ ਕੱਢਦੇ ਹਨ। ਮੇਰਾ ਕਸੂਰ ਕੀ ? ਮੈਂ ਪੰਜਾਬ ਦੇ ਸਕੂਲ ਹਸਪਤਾਲ, ਬਿਜਲੀ, ਪਾਣੀ ਠੀਕ ਕਰਨਾ ਚਾਹੁੰਦਾ ਹਾਂ, ਰੁਜ਼ਗਾਰ ਦੇਣਾ ਚਾਹੁੰਦਾ ਹਾਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button