Breaking NewsD5 specialIndiaNewsPunjabTop News

ਚੋਣ ਪ੍ਰਚਾਰ ਦੌਰਾਨ ਡੇਰਾ ਬਿਆਸ ਪਹੁੰਚੇ ਅਮਿਤ ਸ਼ਾਹ, ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਜਲੰਧਰ : ਚੋਣ ਪ੍ਰਚਾਰ ਦੌਰਾਨ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਡੇਰਾ ਬਿਆਸ ਵਿਖੇ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਅਮਿਤ ਸ਼ਾਹ ਵਲੋਂ ਇਸ ਦੀ ਜਾਣਕਾਰੀ ਆਪਣੇ ਟਵੀਟਰ ਉਤੇ ਦਿੱਤੀ ਗਈ ਹੈ।

Deep Sidhu ਦੇ Sanskar ’ਤੇ ਭਾਵੁਕ ਮਾਹੌਲ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ | D5 Channel Punjabi

ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਡੇਰੀ ਮੁਖੀ ਨਾਲ ਮੁਲਾਕਾਤ ਕੀਤੀ ਗਈ ਸੀ। ਅਮਿਤ ਸ਼ਾਹ ਨੇ ਆਪਣੇ ਟਵੀਟਰ ‘ਤੇ ਲਿਖਿਆ ਹੈ-ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਭੇਂਟ ਕੀਤੀ। ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਲਗਾਤਾਰ ਦਹਾਕਿਆਂ ਤੋਂ ਸਮਾਜ ਵਿੱਚ ਅਧਿਆਤਮਿਕ ਚੇਤਨਾ ਜਗਾ ਕੇ ਮਨੁੱਖਤਾ ਅਤੇ ਸਮਾਜ ਸੇਵਾ ਦਾ ਜੋ ਕਾਰਜ ਕੀਤਾ ਜਾ ਰਿਹਾ ਹੈ, ਉਹ ਆਪਣੇ ਆਪ ਵਿੱਚ ਅਦਭੁਤ ਅਤੇ ਪ੍ਰੇਰਨਾਦਾਇਕ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button