Breaking NewsD5 specialNewsPunjabTop News

ਸੁਖਪਾਲ ਖਹਿਰਾ ਨੇ ਹਲਕਾ ਭੁਲੱਥ ‘ਚ ਪਾਈ ਵੋਟ

ਕਪੂਰਥਲਾ : ਅੱਜ ਪੂਰੇ ਪੰਜਾਬ ਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਲੋਕ ਸਵੇਰੇ 8 ਵਜੇ ਤੋਂ ਪਹਿਲਾਂ ਹੀ ਲਾਈਨਾਂ ਚ ਲੱਗਣਗੇ ਸ਼ੁਰੂ ਹੋ ਗਏ ਸਨ। ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਅੱਜ ਇਕੋ ਪੜਾਅ ਵਿੱਚ ਵੋਟਾਂ ਪੈਣਗੀਆਂ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।

ਸੂਬੇ ਦੇ 2.14 ਕਰੋੜ ਵੋਟਰ ਕੁੱਲ 1304 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਜ਼ਿਲ੍ਹਾ ਕਪੂਰਥਲਾ ਦੀ ਗੱਲ ਕਰੀਏ ਤਾਂ ਇਥੋਂ ਦੇ ਵਿਧਾਨ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਸਭਾ ਹਲਕਾ ਭੁਲੱਥ ਦੇ ਪਿੰਡ ਰਾਮਗੜ੍ਹ ਵਿਖੇ ਵੋਟ ਪਾਈ, ਜਿਸ ਤੋਂ ਬਾਅਦ ਉਨ੍ਹਾਂ ਪੁੱਤਰ ਮਹਿਤਾਬ ਖਹਿਰਾ ਤੇ ਸਮਰਥਕਾਂ ਨਾਲ ਫੋਟੋ ਖਿਚਵਾਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button