Breaking NewsD5 specialIndiaNewsTop News

ਪਟਾਕਾ ਫੈਕਟਰੀ ‘ਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰ ਨੂੰ ਮਿਲਣਗੇ 2-2 ਲੱਖ ਰੁਪਏ

ਊਨਾ : ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ‘ਚ ਇਕ ਫੈਕਟਰੀ ‘ਚ ਧਮਾਕਾ ਹੋਣ ਕਾਰਨ 6 ਔਰਤਾਂ ਦੀ ਮੌਤ ਹੋ ਗਈ ਤੇ ਕਈ ਔਰਤਾਂ ਇਸ ਹਾਦਸੇ ‘ਚ ਝੁਲਸ ਗਈਆਂ।

Tarun Chugh ਨੇ BJP ਗਠਜੋੜ ਦੀ ਸਰਕਾਰ ਬਣਨ ਦਾ ਕੀਤਾ ਦਾਅਵਾ | News18 Punjab

ਜਾਣਕਾਰੀ ਮੁਤਾਬਿਕ ਇਸ ਹਾਦਸੇ ‘ਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ ਵਿਚੋਂ 2-2 ਲੱਖ ਰੁਪਏ ਅਤੇ ਜ਼ਖਮੀਆਂ ਲਈ 50,000 ਰੁਪਏ ਦਿੱਤੇ ਜਾਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button