Breaking NewsD5 specialNewsPunjabTop News

Chandigarh ‘ਚ 32 ਘੰਟਿਆਂ ਬਾਅਦ ਬਿਜਲੀ ਵਿਵਸਥਾ ਚਾਲੂ ਕਰਨ ਦਾ ਕੰਮ ਸ਼ੁਰੂ

ਚੰਡੀਗੜ੍ਹ : ਚੰਡੀਗੜ੍ਹ ‘ਚ 32 ਘੰਟਿਆਂ ਬਾਅਦ ਬਿਜਲੀ ਵਿਵਸਥਾ ਚਾਲੂ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਕਈ ਖੇਤਰਾਂ ‘ਚ ਬਿਜਲੀ ਵਿਵਸਥਾ ਬਹਾਲ ਕਰ ਦਿੱਤੀ ਗਈ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਜ਼ਲਦ ਹੀ ਪੂਰੇ ਚੰਡੀਗੜ੍ਹ ‘ਚ ਬਿਜਲੀ ਵਿਵਸਥਾ ਚਾਲੂ ਕਰਨ ਦਾ ਕੰਮ ਪੂਰਾ ਹੋ ਜਾਵੇਗਾ।

Khabran Da Sira : BJP ਦੀ ਰੈਲੀ ‘ਚ ਕਿਸਾਨਾਂ ਨੇ ਛੱਡੇ ਅਵਾਰਾ ਡੰਗਰ, ਬਾਗੀ ਹੋਇਆ BJP ਦਾ MP ! ਕਾਂਗਰਸ ‘ਚ ਘਮਾਸਾਣ

ਦੱਸ ਦਈਏ ਕਿ ਬਿਜਲੀ ਵਿਭਾਗ ਦੇ ਕਰਮਚਾਰੀ ਨਿਜੀਕਰਣ ਦੇ ਫੈਸਲੇ ਤੋਂ ਨਾਰਾਜ਼ ਹੋ ਕੇ 3 ਦਿਨਾਂ ਹੜਤਾਲ ‘ਤੇ ਚਲੇ ਗਏ ਹਨ। ਇਹ ਹੜਤਾਲ ਸੋਮਵਾਰ ਰਾਤ 12 ਵਜੇ ਤੋਂ ਸ਼ੁਰੂ ਹੋ ਗਈ ਹੈ, ਜੋ 24 ਫਰਵਰੀ ਤੱਕ ਜਾਰੀ ਰਹੇਗੀ। ਉਥੇ ਹੀ ਬਿਜਲੀ ਕਰਮਚਾਰੀਆਂ ਦੀ ਹੜਤਾਲ ਨੂੰ ਖ਼ਤਮ ਕਰਾਉਣ ਲਈ ਪ੍ਰਸ਼ਾਸਨ ਨੇ ਸਖ਼ਤ ਐਕਸ਼ਨ ਲੈਂਦੇ ਹੋਏ ਸ਼ਹਿਰ ‘ਚ 6 ਮਹੀਨੇ ਲਈ ‘ਐਸਮਾ’ ਲਗਾ ਦਿੱਤਾ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button