ਵੱਡੀ ਖ਼ਬਰ : ਕਾਂਗਰਸ ਨੇ ਕੱਲ੍ਹ ਸ਼ਾਮ 5 ਵਜੇ ਬੁਲਾਈ ਬੈਠਕ
ਚੰਡੀਗੜ੍ਹ] : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਵਲੋਂ ਇਹ ਫ਼ੈਸਲਾ ਕੀਤਾ ਹੈ ਕਿ ਕਾਂਗਰਸ ਵਿਧਾਇਕ ਦਲ ਦੀ ਪਹਿਲੀ ਮੀਟਿੰਗ 10 ਮਾਰਚ ਨੂੰ ਸ਼ਾਮ 5 ਵਜੇ ਪ੍ਰਦੇਸ਼ ਕਾਂਗਰਸ ਦੇ ਦਫ਼ਤਰ (ਕਾਂਗਰਸ ਭਵਨ, ਸੈਕਟਰ 15) ਵਿਖੇ ਹੋਵੇਗੀ। ਪੰਜਾਬ ਕਾਂਗਰਸ ਦੇ ਸਾਰੇ ਨਵੇਂ ਚੁਣੇ ਵਿਧਾਇਕਾਂ ਨੂੰ ਹਾਜ਼ਰ ਹੋਣ ਦੀ ਬੇਨਤੀ ਕੀਤੀ ਗਈ ਹੈ।
It has been decided that the First Congress Legislative Party meeting will be held on 10th March at PPCC office (Congress Bhawan, Sector 15) at 5PM.
All newly elected @INCPunjab MLAs are requested to kindly attend. pic.twitter.com/rn4mIrD8k2
— Navjot Singh Sidhu (@sherryontopp) March 9, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.