Breaking NewsD5 specialIndiaNewsTop News

UP ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅੱਜ ਦਿੱਲੀ ਚ ਭਾਜਪਾ ਲੀਡਰਸ਼ਿੱਪ ਨਾਲ ਸਰਕਾਰ ਬਣਾਉਣ ਬਾਰੇ ਗੱਲਬਾਤ ਕਰਨਗੇ

ਨਵੀਂ ਦਿੱਲੀ : ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਅਤੇ ਸਰਕਾਰ ਬਣਨ ਤੋਂ ਪਹਿਲਾਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅੱਜ ਦਿੱਲੀ ਪਹੁੰਚਣਗੇ। ਇਸ ਦੌਰਾਨ ਉਹ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਲੀਡਰਸ਼ਿਪ ਦੇ ਨਾਲ ਸਲਾਹ ਮਸ਼ਵਰਾ ਕਰਨਗੇ।

AAP Roadshow : ਪੰਜਾਬ ਦੇ 92 ਵਿਧਾਇਕ ਸ੍ਰੀ ਦਰਬਾਰ ਸਾਹਿਬ ਨਤਮਸਤਕ, ਗੁਰੂ ਨਗਰੀ ‘ਚ ਲੋਕਾਂ ਦਾ ਠਾਠਾਂ ਮਾਰਦਾ ਇਕੱਠ!

ਜਾਣਕਾਰੀ ਮੁਤਾਬਕ ਸੀਐਮ ਯੋਗੀ ਭਾਜਪਾ ਦੇ ਅਧਿਕਾਰੀਆਂ ਦੇ ਨਾਲ ਸਹੁੰ ਚੁੱਕ ਸਮਾਗਮ ਦੀਆਂ ਤਾਰੀਕਾਂ ‘ਤੇ ਚਰਚਾ ਕਰ ਸਕਦੇ ਹਨ। ਸੀਐਮ ਯੋਗੀ ਦੇ ਪ੍ਰੋਗਰਾਮ ਦੀ ਗੱਲ ਕਰੀਏ ਤਾਂ ਉਹ ਅੱਜ ਸਵੇਰੇ 8 ਵਜੇ ਲਖਨਊ ਤੋਂ ਹਿੰਡਨ ਏਅਰਪੋਰਟ ਲਈ ਰਵਾਨਾ ਹੋਣਗੇ ਜਿੱਥੋਂ ਉਹ ਸੜਕੀ ਰਸਤਾ ਤੋਂ ਦਿੱਲੀ ਜਾਣਗੇ। ਇਸ ਦੌਰਾਨ ਸੀਐਮ ਯੋਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਮੁਖੀ ਜੇਪੀ ਨੱਡਾ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਹੋਰਨਾਂ ਨਾਲ ਮੁਲਾਕਾਤ ਕਰਨਗੇ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button