Breaking NewsD5 specialEntertainmentNewsPunjabTop News

ਮਾਨ ਨੇ ਮਾਨ ਨੂੰ ਦਿੱਤਾ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਣ ਦਾ ਸੱਦਾ

ਪਟਿਆਲਾ : 16 ਮਾਰਚ ਨੂੰ ਸ਼ਹੀਦ ਏ ਆਜ਼ਮ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ ਮੁੱਖ ਮੰਤਰੀ ਵਜੋਂ, ਮੇਰਾ ਸਹੁੰ ਚੁੱਕ ਸਮਾਗਮ ਹੋਵੇਗਾ, ਜਿਸ ’ਚ ਮੈਂ ਇਕੱਲਾ ਹੀ ਨਹੀਂ ਬਲਕਿ ਪੰਜਾਬ ਦੇ 3 ਕਰੋੜ ਲੋਕ ਵੀ ਮੇਰੇ ਨਾਲ ਸਹੁੰ ਚੁੱਕਣਗੇ।’’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਬਣਨ ਜਾ ਰਹੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ।

Sandeep Nangal ਦੇ ਕਾ ਤ ਲ ਆਏ ਸਾਹਮਣੇ? ਮਾਰਨ ਦਾ ਦੱਸਿਆ ਅਸਲ ਕਾਰਨ! ਪੁਲਿਸ ਲਈ ਪੈਦਾ ਹੋਈ ਵੱਡੀ ਮੁਸੀਬਤ

ਉਥੇ ਆਪਣੇ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਣ ਲਈ ਭਗਵੰਤ ਮਾਨ ਵੱਲੋਂ ਗੁਰਦਾਸ ਮਾਨ ਨੂੰ ਸੱਦਾ ਦਿੱਤਾ ਗਿਆ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਸੀਂ ਸਭ ਨੇ ਮਿਲ ਕੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button