‘ਮੈਨੂੰ ਮਿਲ ਰਹੀ ਪੈਨਸ਼ਨ ਲੋਕ ਹਿੱਤਾਂ ਲਈ ਕੀਤੀ ਜਾਵੇ ਇਸਤੇਮਾਲ’
ਚੰਡੀਗੜ੍ਹ : ਵੱਡੀ ਖ਼ਬਰ ਪ੍ਰਕਾਸ਼ ਸਿੰਘ ਬਾਦਲ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਸਰਕਾਰ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਇਹ ਚਿੱਠੀ ਟਵੀਟ ਵੀ ਕੀਤੀ ਹੈ। ਉਨ੍ਹਾਂ ਨੇ ਚਿੱਠੀ ‘ਚ ਲਿਖਿਆ ਹੈ ਕਿ ਮੇਰੀ ਸਾਬਕਾ ਐੱਮ.ਐੱਲ.ਏ. ਦੇ ਤੌਰ ‘ਤੇ ਮੇਰੀ ਬਣਦੀ ਪੈਨਸ਼ਨ ਲੋਕਾਂ ਦੇ ਹਿੱਤਾਂ ਲਈ ਵਰਤੀ ਜਾਵੇ, ਮੈਨੂੰ ਨਾ ਭੇਜੀ ਜਾਵੇ।
I request @PunjabGovtIndia &hon’ble speaker that whatever pension accrues to me as ex MLA may please be used for the interests of the people of Pb (Lok hitaan vaaste). It should in no case be sent to me. Formal request in writing being sent separately- Parkash S. Badal, Former CM pic.twitter.com/ZZKBpcmw39
— Shiromani Akali Dal (@Akali_Dal_) March 17, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.