Breaking NewsD5 specialIndiaNewsPunjabTop News
CM ਕੇਜਰੀਵਾਲ ਨੇ ਪੰਜਾਬ ਦੀ ਨਵੀਂ ਕੈਬਨਿਟ ਨੂੰ ਦਿੱਤੀਆਂ ਵਧਾਈਆਂ

ਨਵੀਂ ਦਿੱਲੀ/ਪਟਿਆਲਾ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਵੀਂ ਕੈਬਨਿਟ ਦੇ ਮੰਤਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਨਵੀਂ ਸਰਕਾਰ ਤੇ ਬਹੁਤ ਆਸਾਂ ਹਨ। ਇਸ ਲਈ ਪੰਜਾਬ ਦੀ ਤਰੱਕੀ ਲਈ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕੀਤਾ ਜਾਵੇ।
पंजाब के सभी नए मंत्रियों को बहुत-बहुत शुभकामनाएं। पंजाब की जनता को आप सभी से बहुत उम्मीदें हैं। पंजाब को तरक्की के रास्ते पर ले जाने के लिए पूरी ईमानदारी और मेहनत से काम करिए, ईश्वर आपके साथ हैं। https://t.co/NIRwlwcwQP
— Arvind Kejriwal (@ArvindKejriwal) March 19, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




