CM ਮਾਨ ਨੇ PM ਮੋਦੀ ਅਤੇ ਅਮਿਤ ਸ਼ਾਹ ਤੋਂ ਮੰਗਿਆ ਮਿਲਣ ਲਈ ਸਮਾਂ
ਪਟਿਆਲਾ/ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕਰਨ ਵਾਸਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਾ ਚਾਹੁੰਦੇ ਹਨ।
ਵਿਧਾਨ ਸਭਾ ‘ਚ Bhagwant Mann ਤੇ Raja Warring ਹੋਏ ਆਹਮੋ ਸਾਹਮਣੇ, ਗੱਲਾਂ-ਗੱਲਾਂ ‘ਚ Raja Warring ਕਰਤਾ ਚੁੱਪ
ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਹੈ ਕਿ ‘ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੈਂ ਰਸਮੀ ਮੁਲਾਕਾਤ ਅਤੇ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕਰਨ ਲਈ ਮਾਣਯੋਗ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਸਮਾਂ ਮੰਗਿਆ ਹੈ।’
ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੈਂ ਰਸਮੀ ਮੁਲਾਕਾਤ ਅਤੇ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕਰਨ ਲਈ ਮਾਣਯੋਗ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਸਮਾਂ ਮੰਗਿਆ ਹੈ।
— Bhagwant Mann (@BhagwantMann) March 22, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.