Breaking NewsD5 specialNewsPress ReleasePunjabSportsTop News

ਖੇਡ ਵਿਭਾਗ ਦੇ ਕੰਡਮ ਸਮਾਨ ਦੀ ਨਿਲਾਮੀ ਅਗਲੇ ਹੁਕਮਾਂ ਤੱਕ ਮੁਲਤਵੀ

ਚੰਡੀਗੜ੍ਹ : ਖੇਡ ਵਿਭਾਗ, ਪੰਜਾਬ ਵੱਲੋਂ 23 ਮਾਰਚ ਨੂੰ ਵਿਭਾਗ ਦੇ ਕੰਡਮ ਪਏ ਸਮਾਨ ਦੀ ਕੀਤੀ ਜਾਣ ਵਾਲੀ ਨਿਲਾਮੀ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਖੇਡ ਵਿਭਾਗ/ਪੰਜਾਬ ਸਟੇਟ ਸਪੋਰਟਸ ਕੌਂਸਲ ਦਾ ਦਫਤਰ ਹਾਕੀ ਸਟੇਡੀਅਮ, ਸੈਕਟਰ-63, ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਸ਼ਿਫਟ ਹੋ ਗਿਆ ਹੈ।
ਇਸ ਦੇ ਪੁਰਾਣੇ ਦਫਤਰ ਐਸ.ਸੀ.ਓ. ਨੰ. 116-117, ਸੈਕਟਰ 34-ਏ, ਚੰਡੀਗੜ੍ਹ ਵਿਖੇ ਪਏ ਕੰਡਮ ਸਮਾਨ ਦੀ ਨਿਲਾਮੀ ਲਈ ਮਿਤੀ 23 ਮਾਰਚ 2022 ਲਈ ਅਖ਼ਬਾਰਾਂ ਵਿੱਚ ਇਸ਼ਤਿਹਾਰ ਦਿੱਤਾ ਗਿਆ ਹੈ। ਇਸ ਨਿਲਾਮੀ ਲਈ ਰੱਖੀ ਗਈ ਮਿਤੀ ਅਗਲੇ ਹੁਕਮਾਂ ਤੱਕ ਮੁਲਤਵੀ ਕੀਤੀ ਜਾਂਦੀ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button