ਕੇਜਰੀਵਾਲ ਅਤੇ ਭਗਵੰਤ ਵੱਲੋਂ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਂਟ
ਸੰਗਰੂਰ/ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦੀ ਸ਼ਹਾਦਤ ਨੂੰ ਸਿਜਦਾ ਕੀਤਾ ਹੈ।
‘ਆਪ’ ਦੀ ਸਰਕਾਰ ਨੂੰ ਵੱਡਾ ਝਟਕਾ? ਸਰਕਾਰ ਬਣਦੇ ਸਾਰ ਹੀ ਪਿਆ ਕਲੇਸ਼! ਪੈਦਾ ਹੋਣ ਵਾਲਾ ਹੈ ਵੱਡਾ ਸੰਕਟ!
ਕੇਜਰੀਵਾਲ, ਭਗਵੰਤ, ਹਰਪਾਲ ਚੀਮਾ ਨੇ ਟਵੀਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ।
देश के स्वतंत्रता आंदोलन के अमर प्रतीक शहीद भगत सिंह, सुखदेव एवं राजगुरु के शहीदी दिवस पर मैं उन्हें कोटि-कोटि नमन करता हूँ। देश के इन वीरों के अमर बलिदान का हर देशवासी सदा ऋणी रहेगा।
— Arvind Kejriwal (@ArvindKejriwal) March 23, 2022
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਾ ਹਾਂ।
ਆਓ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਕੀਮਤੀ ਜਾਨਾਂ ਨਿਸ਼ਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਖ਼ੁਸ਼ਹਾਲ ਅਤੇ ਸੁਨਹਿਰਾ ਪੰਜਾਬ ਬਣਾਈਏ। pic.twitter.com/Cagx3mAeLH
— Bhagwant Mann (@BhagwantMann) March 23, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.