Breaking NewsD5 specialNewsPunjabTop News

ਵਿੱਤ ਮੰਤਰੀ ਵਜੋਂ ਹਰਪਾਲ ਸਿੰਘ ਚੀਮਾ ਦੀ ਪਹਿਲੀ ਪ੍ਰੈੱਸ ਕਾਨਫ਼ਰੰਸ

ਚੰਡੀਗੜ੍ਹ : ਵਿੱਤ ਮੰਤਰੀ ਵਜੋਂ ਹਰਪਾਲ ਸਿੰਘ ਚੀਮਾ ਦੀ ਪਹਿਲੀ ਪ੍ਰੈੱਸ ਕਾਨਫ਼ਰੰਸ ਹੋ ਰਹੀ ਹੈ। ਇਸ ਮੌਕੇ ਉਨ੍ਹਾਂ ਦੇ ਵਲੋਂ ਕੇਂਦਰ ਸਰਕਾਰ ‘ਤੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਵਿਰੋਧੀ ਫ਼ੈਸਲੇ ਲਏ ਜਾ ਰਹੇ ਹਨ।

Bhagwant Mann ਦਾ ਕੇਂਦਰ ਦੇ ਫੈਸਲੇ ’ਤੇ ਵੱਡਾ ਐਕਸ਼ਨ! ਦਿੱਲੀ ਬੈਠਿਆਂ ਨੂੰ ਲਿਆਤੀਆਂ ਤ੍ਰੇਲੀਆਂ| D5 Channel Punjabi

ਉਨ੍ਹਾਂ ਵਲੋਂ ਚੰਡੀਗੜ੍ਹ ਵਿਚ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਜਾ ਰਹੇ ਕੇਂਦਰੀ ਸੇਵਾ ਨਿਯਮ ਦਾ ਵਿਰੋਧ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਪੰਜਾਬ ਦੀ ਨਵੀਂ ਬਣੀ ਮਾਨ ਸਰਕਾਰ ਦੇ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਘਬਰਾਈ ਹੋਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button