Breaking NewsD5 specialIndiaNewsTop News

CM ਕੇਜਰੀਵਾਲ ਦੇ ਘਰ ‘ਤੇ ਹੋਏ ਹਮਲੇ ਦੀ ਰਾਘਵ ਚੱਢਾ ਨੇ ਕੀਤੀ ਨਿੰਦਾ

ਨਵੀਂ ਦਿੱਲੀ : ਆਪ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਹੋਏ ਹਮਲੇ ਦੀ ‘ਆਪ’ ਆਗੂ ਰਾਘਵ ਚੱਢਾ ਵਲੋਂ ਇਸ ਦੀ ਨਿੰਦਾ ਕੀਤੀ ਗਈ ਹੈ।

Kejriwal ਦੇ ਘਰ ’ਤੇ ਹੋਇਆ ਹਮਲਾ, Bhagwant Mann ਨੇ ਸੱਦੀ ਅਫ਼ਸਰਾਂ ਦੀ ਮੀਟਿੰਗ, Modi ਦਾ ਪੰਜਾਬ ਨਾਲ ਵੱਡਾ ਧੱਕਾ!

ਉਨ੍ਹਾਂ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ ਨਿਵਾਸ ‘ਤੇ ਭਾਜਪਾ ਦੇ ਗੁੰਡਿਆਂ ਵਲੋਂ ਕੀਤਾ ਗਿਆ ਹਮਲਾ ਅਤਿ ਨਿੰਦਣਯੋਗ ਹੈ। ਪੁਲਿਸ ਦੀ ਮੌਜੂਦਗੀ ‘ਚ ਇਨ੍ਹਾਂ ਗੁੰਡਿਆਂ ਨੇ ਬੈਰੀਕੇਡ ਤੋੜ ਦਿੱਤੇ, ਸੀ.ਸੀ.ਟੀ.ਵੀ. ਕੈਮਰੇ ਤੋੜ ਦਿੱਤੇ। ਪੰਜਾਬ ਦੀ ਹਾਰ ਦੇ ਕਹਿਰ ‘ਚ ਭਾਜਪਾ ਅਜਿਹੀ ਘਟੀਆ ਰਾਜਨੀਤੀ ‘ਤੇ ਉਤਰ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button