Breaking NewsD5 specialNewsPoliticsPress ReleasePunjabTop News

ਹਰਪਾਲ ਸਿੰਘ ਚੀਮਾ ਵੱਲੋਂ ਪੱਤਰਕਾਰ ਜੋਸੀ ਦੀ ਬੇਟੀ ਦੇ ਦੇਹਾਂਤ ‘ਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡੇਲੀ ਪੋਸਟ ਵੈੱਬ ਚੈਨਲ ਦੇ ਸੀਨੀਅਰ ਪੱਤਰਕਾਰ ਸੁਮਿਤ ਸਿੰਘ ਜੋਸੀ ਦੀ ਬੇਟੀ ਮੀਨਲ ਜੋਸੀ ( ਉਮਰ ਡੇਢ ਸਾਲ ) ਦੇ ਅਕਾਲ ਚਲਾਣੇ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬਿਮਾਰੀ ਨਾਲ ਪੀੜਤ ਸੀ।

ਵੱਡੀ ਖ਼ਬਰ: ਪੰਜਾਬ ਨੂੰ ਮਿਲੇਗਾ ਚੰਡੀਗੜ੍ਹ ? ਵਿਧਾਨ ਸਭਾ ’ਚੋਂ ਭਗਵੰਤ ਮਾਨ ਦਾ ਵੱਡਾ ਐਲਾਨ!D5 Channel Punjabi

ਆਪਣੇ ਸੋਕ ਸੁਨੇਹੇ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਏਨੀ ਛੋਟੀ ਉਮਰ ਵਿਚ ਬੱਚੇ ਦੀ ਮੌਤ ਮਾਪਿਆਂ ਲਈ ਅਸਹਿ ਤੇ ਬੇਹੱਦ ਪੀੜਾਦਾਇਕ ਹੁੰਦੀ ਹੈ। ਉਹਨਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਉਹ ਜੋਸੀ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਨ ਅਤੇ ਨਾਲ ਹੀ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਰੱਬ ਬੱਚੀ ਨੂੰ ਆਪਣੇ ਚਰਨਾਂ ਵਿਚ ਸਥਾਨ ਦੇਵੇ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button