Breaking NewsD5 specialNewsPoliticsPress ReleasePunjabTop News

 ਅਜੀਤ ਸਿੰਘ ਸ਼ਾਂਤ ਨੂੰ ਭਗਵੰਤ ਮਾਨ ਦੀ ਅਗਵਾਈ ‘ਚ ਸ਼ਰਧਾਂਜਲੀ ਭੇਟ 

ਚੰਡੀਗੜ੍ਹ: ਵਿਧਾਨ ਸਭਾ ਦੇ ਪਹਿਲੇ ਸੈਸ਼ਨ ਦੀ ਇੱਕ ਰੋਜ਼ਾ ਵਿਸ਼ੇਸ਼ ਬੈਠਕ ਦੌਰਾਨ ਨਿਹਾਲ ਸਿੰਘ ਵਾਲਾ ਤੋਂ ਸਾਬਕਾ ਵਿਧਾਇਕ ਅਜੀਤ ਸਿੰਘ ਸ਼ਾਂਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸ਼ਰਧਾਂਜਲੀ ਭੇਟ ਕੀਤੀ ਗਈ। ਜਿ਼ਕਰਯੋਗ ਹੈ ਕਿ ਉਨ੍ਹਾਂ ਦਾ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਦੇਹਾਂਤ ਹੋ ਗਿਆ ਸੀ। ਸ਼ਰਧਾਂਜਲੀ ਸਮਾਗਮ ਦੌਰਾਨ ਵਿਛੜੀ ਰੂਹ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button