CM ਮਾਨ ਦਾ ਪੰਜਾਬੀਆਂ ਲਈ ਟਵੀਟ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਪੰਜਾਬੀਆਂ ਤੋਂ ਸਮਾਂ ਮੰਗਿਆ ਹੈ। ਆਮ ਆਦਮੀ ਪਾਰਟੀ ਦੇ ਟਵਿੱਟਰ ਪੇਜ ‘ਤੇ ਪੋਸਟ ਪਾ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ- ਪੰਜਾਬੀਓ ਥੋੜ੍ਹਾ ਸਮਾਂ ਦਿਓ ਥੋੜ੍ਹਾ ਸਬਰ ਕਰੋ। ਕੋਈ ਵੀ ਅਜਿਹੀ ਚੀਜ਼ ਨਹੀਂ ਜੋ ਮੈਨੂੰ ਮੂੰਹ ਜ਼ੁਬਾਨੀ ਯਾਦ ਨਾ ਹੋਵੇ। ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿਚ ਜਲਦਬਾਜ਼ੀ ਨਾ ਕਰੀਏ। ਥੋੜ੍ਹਾ ਸਮਾਂ ਤਾਂ ਲੱਗੇਗਾ। ਸਭ ਦੇ ਮਸਲੇ ਹੱਲ ਹੋਣਗੇ। ਕੋਈ ਵੀ ਵਿਅਕਤੀ ਅਜਿਹਾ ਨਹੀਂ ਹੋਵੇਗਾ ਜਿਸ ਦੀ ਸੁਣਵਾਈ ਨਹੀਂ ਹੋਵੇਗੀ। ਦਰਅਸਲ ਬੀਤੇ ਕੁਝ ਦਿਨਾਂ ਤੋਂ ਨੌਕਰੀਆਂ ਤੇ ਬਿਜਲੀ ਮੁਆਫ਼ੀ ਸਣੇ ਕਈ ਮੁੱਦਿਆਂ ‘ਤੇ ‘ਆਪ’ ਸਰਕਾਰ ਦੀ ਆਲੋਚਨਾ ਹੋ ਰਹੀ ਹੈ।
ਪੰਜਾਬੀਓ ਥੋੜ੍ਹਾ ਸਮਾਂ ਦਿਓ
ਥੋੜ੍ਹਾ ਸਬਰ ਕਰੋ। ਕੋਈ ਵੀ ਚੀਜ਼ ਅਜਿਹੀ ਨਹੀਂ ਹੈ ਜੋ ਮੈਨੂੰ ਮੂੰਹ ਜ਼ੁਬਾਨੀ ਯਾਦ ਨਾ ਹੋਵੇ।
ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਜਲਦਬਾਜ਼ੀ ਨਾ ਕਰੀਏ। ਥੋੜ੍ਹਾ ਸਮਾਂ ਤਾਂ ਲੱਗੇਗਾ। ਸਭ ਦੇ ਮਸਲੇ ਹੱਲ ਹੋਣਗੇ। ਕੋਈ ਵੀ ਵਿਅਕਤੀ ਅਜਿਹਾ ਨਹੀਂ ਹੋਵੇਗਾ ਜਿਸ ਦੀ ਨਹੀਂ ਸੁਣੀ ਜਾਵੇਗੀ। pic.twitter.com/bUSWJpSjVK— AAP Punjab (@AAPPunjab) April 11, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.