Breaking NewsD5 specialNewsSportsTop News

Asian Badminton Championship : PV Sindhu ਪਹੁੰਚੀ ਕੁਆਰਟਰ ਫਾਈਨਲ ‘ਚ, ਸਾਇਨਾ ਨਿਰਾਸ਼ਾਜਨਕ ਹਾਰ ਤੋਂ ਬਾਅਦ ਬਾਹਰ

ਨਵੀਂ ਦਿੱਲੀ : ਦੋ ਵਾਰ ਦੀ ਓਲੰਪਿਕਸ ਤਮਗਾ ਜੇਤੂ ਪੀਵੀ ਸਿੰਧੂ ਨੇ ਅੱਜ ਇੱਥੇ ਸਿੰਗਾਪੁਰ ਦੀ ਯੂਈ ਯਾਨ ਜੇਸਲਿਨ ਹੂਈ ਨੂੰ ਸਿੱਧੇ ਗੇਮਾਂ ਵਿੱਚ ਹਰਾ ਕੇ ਬੈਡਮਿੰਟਨ ਏਸ਼ੀਆ ਚੈਂਪੀਅਨਸ਼ਿਪ ਦੇ ਮਹਿਲਾ ਸਿੰਗਲਜ਼ ਦੇ ਕੁਆਰਟਰ ਫਾਈਨਲ ਵਿੱਚ ਥਾਂ ਬਣਾ ਲਈ ਹੈ।

Punjab Vidhan Sabha Scam : ਲਓ Speaker Kultar Sandhwan ਨੇ ਲੈ ਲਿਆ ਐਕਸ਼ਨ | D5 Channel Punjabi

ਸਾਤਵਿਕਸਾਈਰਾਜ ਰੈਂਕੀਰੈੱਡੀ ਅਤੇ ਚਿਰਾਗ ਸ਼ੈੱਟੀ ਦੀ ਤੀਜਾ ਦਰਜਾ ਪ੍ਰਾਪਤ ਭਾਰਤੀ ਪੁਰਸ਼ ਡਬਲਜ਼ ਜੋੜੀ ਨੇ ਵੀ ਦੂਜੇ ਦੌਰ ਦੀ ਜਿੱਤ ਨਾਲ ਆਖਰੀ ਅੱਠ ਵਿੱਚ ਥਾਂ ਬਣਾਈ ਪਰ ਲੰਡਨ ਓਲੰਪਿਕ ਦੀ ਕਾਂਸੀ ਤਮਗਾ ਜੇਤੂ ਸਾਇਨਾ ਨੇਹਵਾਲ ਹਾਰ ਨਾਲ ਟੂਰਨਾਮੈਂਟ ਤੋਂ ਬਾਹਰ ਹੋ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button