Breaking NewsD5 specialNewsPunjabTop News

ਨਜ਼ਾਇਜ਼ ਕਬਜ਼ੇ ਹਟਾਉਣ ‘ਤੇ MP Gurjeet Aujla ਨੇ ਕੀਤੀ ਪੰਜਾਬ ਸਰਕਾਰ ਦੀ ਸ਼ਾਲਾਘਾ

ਅੰਮ੍ਰਿਤਸਰ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਚਾਇਤੀ ਜ਼ਮੀਨਾਂ ਤੋਂ ਨਜ਼ਾਇਜ਼ ਕਬਜ਼ੇ ਹਟਾਉਣ ਦੀ ਸ਼ੁਰੂਆਤ ਕਰ ਦਿੱਤੀ ਹੈ। ਦਰਅਸਲ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫ਼ਾਰਮ ਹਾਊਸ ਦੇ ਕੋਲ ਕਰੋੜਾਂ ਰੁਪਏ ਦੀ 29 ਏਕੜ ਪੰਚਾਇਤੀ ਜ਼ਮੀਨ ਕਬਜ਼ਾ ਮੁਕਤ ਕਰਵਾਈ। ਉਥੇ ਹੀ MP Gurjeet Aujla ਨੇ ਪੰਜਾਬ ਸਰਕਾਰ ਦੁਆਰਾ ਕੀਤੀ ਗਈ ਇਸ ਕਾਰਵਾਈ ਦਾ ਸਵਾਗਤ ਕੀਤਾ ਹੈ।

Khabran Da Sira : ਮਾਨ ਸਰਕਾਰ ਦੀ ਵੱਡੀ ਕਾਰਵਾਈ, ਲੀਡਰਾਂ ਨੂੰ ਪਈਆਂ ਭਾਜੜਾਂ ! D5 Channel Punjabi

ਜਤਾਈ ਇਹ ਉਮੀਦ
ਉਨ੍ਹਾਂ ਨੇ ਟਵੀਟ ਕਰ ਕਿਹਾ ਕਿ ਮੈਂ ਪੰਚਾਇਤੀ ਜ਼ਮੀਨਾਂ ‘ਤੇ ਨਜ਼ਾਇਜ਼ ਕਬਜ਼ੇ ਦੇ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਦੀ ਸ਼ਲਾਘਾ ਕਰਦਾ ਹਾਂ। ਮੈਨੂੰ ਉਮੀਦ ਹੈ ਕਿ ਮਾਨ ਸਰਕਾਰ ਜ਼ਲਦ ਹੀ ਆਰਡੀਐਫ, ਬੀਏਡੀਪੀ, ਪੀਐਨਪੀ ਦੇ ਉਪਯੋਗ ਮਾਮਲੇ ‘ਚ ਵੀ ਜਾਂਚ ਸ਼ੁਰੂ ਕਰੇਗੀ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button