Breaking NewsD5 specialIndiaNewsPoliticsTop News

ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਬੁਲਡੋਜ਼ਰ ਜਾਰੀ, CM ਕੇਜਰੀਵਾਲ ਨੇ ਵਿਧਾਇਕਾਂ ਦੀ ਸੱਦੀ ਬੈਠਕ

ਨਵੀਂ ਦਿੱਲੀ: ਦਿੱਲੀ ਵਿੱਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਬੁਲਡੋਜ਼ਰ ਦੀ ਕਾਰਵਾਈ ਜਾਰੀ ਹੈ। ਇਹ ਕਾਰਵਾਈ ਰਾਜਧਾਨੀ ਦੇ ਵੱਖ-ਵੱਖ ਇਲਾਕਿਆਂ ‘ਚ ਚੱਲ ਰਹੀ ਹੈ। ਬੁਲਡੋਜ਼ਰ ਮੁਹਿੰਮ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬੈਠਕ ਸੱਦੀ ਹੈ।

ਸਰਕਾਰ ਨੂੰ ਪਈ ਨਵੀਂ ਬਿਪਤਾ! ‘ਆਪ’ ਦੇ ਲੀਡਰ ਹੋਏ ਬਾਗੀ! ਚੋਣਾਂ ਦੀ ਤਿਆਰੀ ’ਚ BJP | D5 Channel Punjabi

ਇਹ ਬੈਠਕ ਸੀ.ਐੱਮ. ਹਾਊਸ ਵਿੱਚ ਹੋਵੇਗੀ। ਇਸ ਮੀਟਿੰਗ ਵਿੱਚ ਪਾਰਟੀ ਦੇ ਸਾਰੇ ਵਿਧਾਇਕ ਮੌਜੂਦ ਰਹਿਣਗੇ। ਦੱਸ ਦਈਏ ਕਿ ਕਬਜ਼ਿਆਂ ਖਿਲਾਫ ਕਾਰਵਾਈ ਦੌਰਾਨ ਵਿਰੋਧ ਕਰਨ ਗਏ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਵਿੱਚ ਵਿਧਾਇਕ ਖਾਨ ਨੂੰ ਗ੍ਰਿਫ਼ਤਾਰ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button