Breaking NewsD5 specialEntertainmentNewsPunjabTop News

CM ਮਾਨ ਦਾ ਮੁਰੀਦ ਹੋਇਆ ਇਹ ਪੰਜਾਬੀ ਗਾਇਕ, ‘ਇਹ ਉਹ ਬੰਦਾ ਜੋ ਪੰਜਾਬ ਦੇ…’

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਸੰਭਾਲਦਿਆਂ ਹੀ ਭਗਵੰਤ ਮਾਨ ਜਿਸ ਤਰ੍ਹਾਂ ਨਾਲ ਐਕਸ਼ਨ ‘ਚ ਨਜ਼ਰ ਆ ਰਹੇ ਹਨ, ਉਸਨੂੰ ਦੇਖਕੇ ਲੋਕ ਪ੍ਰਭਾਵਿਤ ਹਨ ਅਤੇ ਉਹ ਸੀਐਮ ਮਾਨ ਦੇ ਮੁਰੀਦ ਹੋ ਰਹੇ ਹਨ। ਫਿਲਹਾਲ ਇੱਕ ਮਸ਼ਹੂਰ ਪੰਜਾਬੀ ਗਾਇਕ ਨੇ CM ਭਗਵੰਤ ਮਾਨ ਲਈ ਇੱਕ ਟਵੀਟ ਕੀਤਾ ਹੈ, ਜੋ ਕਿ ਚਰਚਾ ਵਿੱਚ ਹੈ। ਪੰਜਾਬੀ ਗਾਇਕ ਜਸਬੀਰ ਜੱਸੀ ਸੋਸ਼ਲ ਮੀਡੀਆ ’ਤੇ ਕਾਫੀ ਸਰਗਰਮ ਰਹਿੰਦੇ ਹਨ। ਬੀਤੇ ਦਿਨੀਂ ਜਸਬੀਰ ਜੱਸੀ ਨੇ ਟਵਿਟਰ ’ਤੇ ਇਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ’ਚ ਜਸਬੀਰ ਜੱਸੀ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ਼ ਕਰਦੇ ਨਜ਼ਰ ਆ ਰਹੇ ਹਨ।

Punjab Congress Dispute : Sunil Jakhar ਕੱਢੇਗਾ ਮਨ ਦੀ ਭੜਾਸ!, ਮਾਪਿਆਂ ਨੂੰ ਚੜ੍ਹਿਆ ਗੋਡੇ-ਗੋਡੇ ਚਾਅ,

ਆਪਣੀ ਪੋਸਟ ’ਚ ਜਸਬੀਰ ਜੱਸੀ ਲਿਖਦੇ ਹਨ , ‘‘ਮੈਂ ਸੋਚਿਆ ਸੀ ਇਸ ਵਾਰ ਜੋ ਵੀ ਸੀ . ਐੱਮ . ਬਣੇਗਾ , ਉਸ ਤੋਂ ਆਪਣੇ ਨਿੱਜੀ ਕੰਮ ਕਰਾਵਾਂਗਾ ਕਿਉਂਕਿ ਘਰਦਿਆਂ ਦੇ ਨਾਲ – ਨਾਲ ਮਿੱਤਰ ਵੀ ਕਹਿੰਦੇ ਹਾਂ ਕਿ ਇੰਨੀ ਜਾਣ – ਪਛਾਣ ਹੋਣ ਦੇ ਬਾਵਜੂਦ ਤੂੰ ਕਿਸੇ ਤੋਂ ਕੰਮ ਨਹੀਂ ਲੈਂਦਾ ਪਰ ਦੇਖੋ ਮੇਰੀ ਕਿਸਮਤ ਕਿ ਸੀ . ਐੱਮ . ਬਣਿਆ ਤਾਂ ਆਪਣਾ ਯਾਰ ਹੀ ਪਰ ਇਹ ਉਹ ਬੰਦਾ, ਜੋ ਪੰਜਾਬ ਦੇ ਹਿੱਤ ਤੋਂ ਬਿਨਾਂ ਕੋਈ ਹੋਰ ਗੱਲ ਨਹੀਂ ਸੁਣਦਾ।’’

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button