Breaking NewsD5 specialIndiaNewsTop News

ਤ੍ਰਿਪੁਰਾ ਦੇ ਮੁੱਖ ਮੰਤਰੀ ਬਿਪਲਬ ਕੁਮਾਰ ਦੇਵ ਨੇ ਦਿੱਤਾ ਅਸਤੀਫ਼ਾ

ਤ੍ਰਿਪੁਰਾ : ਤ੍ਰਿਪੁਰਾ ਵਿੱਚ ਮਈ 2023 ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਸੂਬੇ ਦੀ ਸਿਆਸਤ ‘ਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੁੱਖ ਮੰਤਰੀ ਬਿਪਲਬ ਕੁਮਾਰ ਦੇਵ ਨੇ ਸ਼ਨੀਵਾਰ ਨੂੰ ਅਸਤੀਫਾ ਦੇ ਦਿੱਤਾ। ਤ੍ਰਿਪੁਰਾ ਦੇ ਮੁੱਖ ਮੰਤਰੀ ਬਿਪਲਬ ਕੁਮਾਰ ਦੇਵ ਨੇ ਰਾਜਪਾਲ ਸਤਿਆਦੇਵ ਨਰਾਇਣ ਆਰੀਆ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ।

Sunil Jakhar News : Sunil Jakhar ਨੇ ਛੱਡੀ Congress,‘ AAP’ ਦਾ ਸਾਂਸਦ ਬਣ ਹੋਊ ਐਂਟਰੀ ? |D5 Channel Punjabi

ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਭੂਪੇਂਦਰ ਯਾਦਵ ਅਤੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਵਿਨੋਦ ਤਾਵੜੇ ਕੇਂਦਰੀ ਨਿਗਰਾਨ ਵਜੋਂ ਤ੍ਰਿਪੁਰਾ ਵਿੱਚ ਹਨ। ਬਿਪਲਬ ਕੁਮਾਰ ਦੇਵ ਦੀ ਥਾਂ ਲੈਣ ਵਾਲੇ ਨਵੇਂ ਨੇਤਾ ਦਾ ਐਲਾਨ ਅੱਜ ਸ਼ਾਮ ਕੀਤਾ ਜਾਵੇਗਾ। ਤ੍ਰਿਪੁਰਾ ਪਹੁੰਚੇ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਕੇਂਦਰੀ ਅਬਜ਼ਰਵਰ ਭੂਪੇਂਦਰ ਯਾਦਵ ਨੇ ਦੱਸਿਆ ਕਿ ਰਾਤ ਅੱਠ ਵਜੇ ਵਿਧਾਇਕ ਦਲ ਦੀ ਮੀਟਿੰਗ ਹੋਵੇਗੀ। ਨਵਾਂ ਆਗੂ ਚੁਣਿਆ ਜਾਵੇਗਾ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button