Breaking NewsD5 specialNewsPunjabTop News

‘ਪੰਚਾਇਤੀ ਜ਼ਮੀਨਾਂ ‘ਤੇ ਬਣੇ ਘਰਾਂ ਨੂੰ ਤੋੜਨ ਦੀ ਬਜਾਏ ਪੈਸੇ ਵਸੂਲੇ ਜਾਣਗੇ’

ਲੁਧਿਆਣਾ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਜਿਹੜੇ ਪਿੰਡਾਂ ‘ਚ ਪੰਚਾਇਤੀ ਜ਼ਮੀਨਾਂ ‘ਤੇ ਕਬਜ਼ੇ ਹੋਏ ਹਨ।

ਸਿੱਧੂ ਨੂੰ ਮਿਲ ਸਕਦੀ ਹੈ ਵੱਡੀ ਰਾਹਤ! ਹੁਣ ਨਹੀਂ ਜਾਵੇਗਾ ਜੇਲ੍ਹ! ਅਦਾਲਤ ਜਲਦ ਸੁਣਾਵੇਗੀ ਵੱਡਾ ਫ਼ੈਸਲਾ!

ਉਨ੍ਹਾਂ ਕਬਜ਼ਿਆਂ ਨੂੰ ਛੁਡਾਉਣ ਲਈ ਪੰਜਾਬ ਸਰਕਾਰ ਵਲੋਂ ਜੰਗੀ ਪੱਧਰ ‘ਤੇ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਪੰਚਾਇਤੀ ਜ਼ਮੀਨਾਂ ‘ਤੇ ਲੋਕਾਂ ਨੇ ਘਰ ਪਾ ਲਏ ਹਨ। ਉਨ੍ਹਾਂ ਲੋਕਾਂ ਦੇ ਘਰ ਤੋੜਨ ਦੀ ਬਜਾਏ ਉਨ੍ਹਾਂ ਤੋਂ ਪੰਜਾਬ ਸਰਕਾਰ ਵਲੋਂ ਪੈਸਿਆਂ ਦੀ ਵਸੂਲੀ ਸ਼ੁਰੂ ਕੀਤੀ ਜਾਵੇਗੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button