Breaking NewsD5 specialIndiaNewsPunjabTop News

ਕੇਂਦਰ ਸਰਕਾਰ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਐਡਵਾਈਜ਼ਰੀ ਕੀਤੀ ਜਾਰੀ 

ਨਵੀਂ ਦਿੱਲੀ/ਅੰਮ੍ਰਿਤਸਰ : ਕੇਂਦਰ ਸਰਕਾਰ ਨੇ ਜੂਨ ਮਹੀਨੇ ‘ਚ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜੱਥੇ ਦੇ ਮੈਂਬਰਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ ਕਿ ਉਹ ਪਾਕਿਸਤਾਨੀ ਨਾਗਰਿਕਤਾ ਵੱਲੋਂ ਨਿੱਜੀ ਸਹੂਲਤਾਂ ਦੀ ਪੇਸ਼ਕਸ਼ ਸਵੀਕਾਰ ਨਾ ਕਰਨ।

Sangrur Election 2022 : ਸਭ ਫੜੇ ਜਾਣਗੇ! CM Mann ਐਕਸ਼ਨ ’ਚ! Captain ਵਾਲੇ ਭ੍ਰਿਸ਼ਟ ਲੀਡਰਾਂ ਦੀ ਆਊ ਵਾਰੀ?

ਕੇਂਦਰ ਸਰਕਾਰ ਨੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਅਤੇ ਸ਼੍ਰੋਮਣੀ ਕਮੇਟੀ ਨੂੰ ਇਸ ਸੰਬੰਧ ਵਿਚ ਲਿਖਤੀ ਐਡਵਾਈਜ਼ਰੀ ਜਾਰੀ ਕੀਤੀ ਹੈ। ਗ੍ਰਹਿ ਮੰਤਰਾਲੇ ਨੇ ਸ਼ਰਧਾਲੂਆਂ ਨੂੰ ਪਾਕਿਸਤਾਨ ਦੇ ਖ਼ੁਫ਼ੀਆ ਏਜੰਸੀਆਂ ਦੇ ਅਫ਼ਸਰਾਂ ਨਾਲ ਤਾਲਮੇਲ ਕਰਨ ਤੋਂ ਵੀ ਗੁਰੇਜ਼ ਕਰਨ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ ਸਰੋਆ ਨੇ ਕਿਹਾ ਹੈ ਕਿ ਇਹ ਐਡਵਾਇਜ਼ਰੀ ਆਮ ਤੌਰ ’ਤੇ ਜਥੇ ਨੂੰ ਜਾਰੀ ਕੀਤੀ ਜਾਂਦੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button