Breaking NewsD5 specialNewsPunjabTop News
ਮੂਸੇਵਾਲਾ ਦੇ ਪਿਤਾ ਨੇ CM ਮਾਨ ਤੋਂ ਕੀਤੀ ਇਨਸਾਫ਼ ਦੀ ਮੰਗ
ਮਾਨਸਾ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਹਨ, ਜਿੱਥੇ ਕਿ ਉਹ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਭਗਵੰਤ ਮਾਨ ਨੂੰ ਚਿੱਠੀ ਦੇ ਕੇ ਆਪਣੇ ਪੁੱਤ ਦੇ ਹੋਏ ਕਤਲ ਦੇ ਮਾਮਲੇ ‘ਚ ਇਨਸਾਫ਼ ਦੀ ਮੰਗ ਕੀਤੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.