Breaking NewsD5 specialNewsPunjabTop News

ਰਾਜੋਆਣਾ ਦੀ ਭੈਣ ਨਾਲ ਮੁਲਾਕਾਤ ਕਰਨ ਪੁੱਜਾ SAD ਦਾ ਵਫ਼ਦ 

ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦਾ ਇਕ ਵਫ਼ਦ ਲੁਧਿਆਣਾ ਵਿਖੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨਾਲ ਮੁਲਾਕਾਤ ਕਰਨ ਲਈ ਪੁੱਜਾ ਹੈ। ਵਫ਼ਦ ਵਿਚ ਸਿਕੰਦਰ ਸਿੰਘ ਮਲੂਕਾ, ਵਿਰਸਾ ਸਿੰਘ ਵਲਟੋਹਾ, ਇਕਬਾਲ ਸਿੰਘ ਝੂੰਦਾ, ਐਡਵੋਕੇਟ ਹਰੀਸ਼ ਰਾਏ ਢਾਂਡਾ ਅਤੇ ਪ੍ਰਭਜੋਤ ਸਿੰਘ ਧਾਲੀਵਾਲ ਸ਼ਾਮਿਲ ਹਨ।

ਮੂਸੇਵਾਲਾ ਦੇ ਕਾਤਲਾਂ ਦੀ ਹੋਈ ਪਹਿਚਾਣ ? ਅਮਿਤ ਸ਼ਾਹ ਦੀ ਮੂਸੇਵਾਲਾ ਦੇ ਪਿਤਾ ਨਾਲ ਮੁਲਾਕਾਤ! D5 Channel Punjabi

ਵਫ਼ਦ ਵਲੋਂ ਕੁਝ ਸਮੇਂ ‘ਚ ਹੀ ਭਾਈ ਰਾਜੋਆਣਾ ਦੀ ਭੈਣ ਨਾਲ ਮੁਲਾਕਾਤ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਥਕ ਜਥੇਬੰਦੀਆਂ ਵਲੋਂ ਭਾਈ ਰਾਜੋਆਣਾ ਦੀ ਭੈਣ ਸੰਗਰੂਰ ਲੋਕ ਸਭਾ ਨੂੰ ਚੋਣ ਲੜਨ ਦੀ ਪੇਸ਼ਕਸ਼ ਕੀਤੀ ਗਈ ਸੀ, ਜਿਸ ਨੂੰ ਉਨ੍ਹਾਂ ਨੇ ਘਰੇਲੂ ਮਜਬੂਰੀਆਂ ਹੋਣ ਕਰ ਕੇ ਲੜਨ ਤੋਂ ਜਵਾਬ ਦੇ ਦਿੱਤਾ ਸੀ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button