Breaking NewsD5 specialNewsPunjabTop News

ਸੰਗਰੂਰ ਜ਼ਿਮਨੀ ਚੋਣਾਂ ਤੋਂ ਪਹਿਲਾਂ ਕਾਂਗਰਸ ਐਕਸ਼ਨ ’ਚ : ਸਾਬਕਾ ਵਿਧਾਇਕ ਨੂੰ ਪਾਰਟੀ ‘ਚੋਂ ਕੱਢਿਆ ਬਾਹਰ 

ਸੰਗਰੂਰ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਲੱਗੇ ਇਲਜ਼ਾਮਾਂ ਤਹਿਤ ਉਪ ਚੋਣ ਤੋਂ ਪਹਿਲਾਂ ਸਾਬਕਾ ਵਿਧਾਇਕ ਹਰਚੰਦ ਕੌਰ ਨੂੰ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਹੈ।

ਫੜਿਆ ਗਿਆ ਮੂਸੇਵਾਲਾ ਦਾ ਕਾਤਲ? ਗੋਲਡੀ ਬਰਾੜ ਨੂੰ ਲਿਆਉਣਗੇ ਪੰਜਾਬ | D5 Channel Punjabi

ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਪਾਰਟੀ ਖ਼ਿਲਾਫ਼ ਕਾਰਵਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੋ ਵੀ ਪਾਰਟੀ ਖ਼ਿਲਾਫ਼ ਜਾਵੇਗਾ ਉਸ ਖਿਲਾਫ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button