Breaking NewsD5 specialNewsPunjabTop News

ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਗੈਂਗਸਟਰ ਅਸਲੇ ਸਮੇਤ ਗ੍ਰਿਫ਼ਤਾਰ

ਮੋਹਾਲੀ : ਮੋਹਾਲੀ ਪੁਲਿਸ ਨੇ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਨਾਲ ਸੰਬੰਧਿਤ ਦੋ ਗੈਂਗਸਟਰਾਂ ਨੂੰ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰਾਂ ਦੀ ਪਛਾਣ ਗਗਨਦੀਪ ਸਿੰਘ ਉਰਫ਼ ਗਾਗੀ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ।

Delhi Bus Fire Today : ਹੁਣੇ ਆਈ ਵੱਡੀ ਖ਼ਬਰ, DTC Bus ਨੂੰ ਲੱਗੀ ਭਿਆਨਕ ਅੱਗ | D5 Channel Punjabi

ਇਸ ਸੰਬੰਧੀ ਜ਼ਿਲ੍ਹਾ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਦੋਵਾਂ ਗੈਂਗਸਟਰਾਂ ਕੋਲੋਂ 32 ਬੋਰ ਦੇ ਦੋ ਪਿਸਤੌਲ, 8 ਜਿੰਦਾ ਕਾਰਤੂਸ ਤੇ ਹਰਿਆਣਾ ਨੰ. ਦੀ ਇਕ ਸਕਾਰਪੀਓ ਕਾਰ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਗੈਂਗਸਟਰ ਹਥਿਆਰਾਂ ਨੂੰ ਅੱਗੇ ਪਹੁੰਚਾਉਣ ਲਈ ਜਾ ਰਹੇ ਸਨ ਅਤੇ ਇਸ ਦੌਰਾਨ ਪੁਲਿਸ ਨੂੰ ਗੁਪਤ ਸੂਚਨਾ ਮਿਲਣ ਤੇ ਦੋਵਾਂ ਗੈਂਗਸਟਰਾਂ ਨੂੰ ਦਾਰਾ ਸਟੂਡੀਓ ਫੇਜ਼ ਛੇ ਕੋਲੋਂ ਕਾਬੂ ਕਰ ਲਿਆ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button