Breaking NewsD5 specialIndiaNewsPunjabTop News

‘ਪੰਜਾਬ ‘ਚ ਟਰਾਂਸਪੋਰਟ ਮਾਫ਼ੀਆ ਦਾ ਹੋਇਆ ਖ਼ਾਤਮਾ’

ਜਲੰਧਰ/ਨਵੀਂ ਦਿੱਲੀ : ਜਲੰਧਰ ਤੋਂ ਦਿੱਲੀ ਹਵਾਈ ਅੱਡੇ ਲਈ ਸਰਕਾਰੀ ਵੋਲਵੋ ਬੱਸਾਂ ਸ਼ੁਰੂ ਕਰਨ ਤੋਂ ਬਾਅਦ ਆਪਣੇ ਸੰਬੋਧਨ ‘ਚ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ‘ਚ ਅੱਜ ਟਰਾਂਸਪੋਰਟ ਮਾਫ਼ੀਆ ਦਾ ਖ਼ਾਤਮਾ ਹੋਇਆ ਹੈ। ਪੰਜਾਬ ਤੋਂ ਦਿੱਲੀ ਦੇ ਹਵਾਈ ਅੱਡੇ ਲਈ ਸਰਕਾਰੀ ਬੱਸਾਂ ਸ਼ੁਰੂ ਕਰਨ ਦਾ ਜੋ ਕੰਮ ਹੁਣ ਤੱਕ ਦੀਆਂ ਸਰਕਾਰਾਂ ਨਹੀਂ ਕਰ ਸਕੀਆਂ, ਉਹ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ 3 ਮਹੀਨਿਆਂ ‘ਚ ਕਰ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਅੱਜ 3 ਮਹੀਨੇ ਪੂਰੇ ਹੋਏ ਹਨ ਤੇ ਇਨ੍ਹਾਂ 3 ਮਹੀਨਿਆਂ ਦੌਰਾਨ ਸਰਕਾਰ ਨੇ ਇਤਿਹਾਸਿਕ ਫ਼ੈਸਲੇ ਲਏ ਹਨ ਜੋ ਕਿ ਹੁਣ ਤੱਕ ਦੀਆਂ ਸਰਕਾਰਾਂ ਨਹੀਂ ਲੈ ਸਕੀਆਂ। ਭਗਵੰਤ ਮਾਨ ਨੇ ਆਪਣੇ ਹੀ ਮੰਤਰੀ ਉੱਪਰ ਕਾਰਵਾਈ ਕੀਤੀ ਹੈ। ਇਨ੍ਹਾਂ 3 ਮਹੀਨਿਆਂ ‘ਚ 70 ਸਾਲਾਂ ਨਾਲ਼ੋਂ ਜ਼ਿਆਦਾ ਕੰਮ ਹੋਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button