Breaking NewsD5 specialNewsPunjabTop News
CM ਮਾਨ ਅਤੇ ਅਰਵਿੰਦ ਕੇਜਰੀਵਾਲ ਸੰਗਰੂਰ ਤੇ ਬਰਨਾਲਾ ਵਿਖੇ ਕਰਨਗੇ ਰੋਡ ਸ਼ੋਅ

ਸੰਗਰੂਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ ‘ਤੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਸੰਗਰੂਰ ਤੇ ਬਰਨਾਲਾ ਵਿਖੇ ਅੱਜ ਰੋਡ ਸ਼ੋਅ ਕਰਨਗੇ। ਸੰਗਰੂਰ ਲੋਕ ਸਭਾ ਜਿਮਨੀ ਚੋਣ ਲਈ ‘ਆਪ’ ਉਮੀਦਵਾਰ ਗੁਰਮੇਲ ਸਿੰਘ ਲਈ ਚੋਣ ਪ੍ਰਚਾਰ ਕਰਨਗੇ।
India’s two best chief ministers, epitome of honesty & competency @ArvindKejriwal ji & @BhagwantMann ji will be in Sangrur & Barnala today to campaign for Sarpanch ton Sansad tak Gurmail Singh.
See you in Sangrur & Barnala today. pic.twitter.com/HXCAmkvNqH
— Harjot Singh Bains (@harjotbains) June 20, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.