ਬਿਸ਼ਨੋਈ ‘ਤੇ ਪੁਲਿਸ ਦੀ ਹੋਰ ਵੱਡੀ ਕਾਰਵਾਈ, ਹੁਣ ਨਹੀਂ ਜਾਂਦਾ ਦਿੱਲੀ?
ਅੰਮ੍ਰਿਤਸਰ : ਮਰਹੂਮ ਗੈਂਗਸਟਰ ਰਾਣਾ ਕੰਧੋਵਾਲੀਆ ਦੀ ਹੱਤਿਆ ਦੇ ਮਾਮਲੇ ‘ਚ ਲੋੜੀਂਦੇ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਨੇ 8 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।
ਬਿਸ਼ਨੋਈ ‘ਤੇ ਪੁਲਿਸ ਦੀ ਹੋਰ ਵੱਡੀ ਕਾਰਵਾਈ, ਹੁਣ ਨਹੀਂ ਜਾਂਦਾ ਦਿੱਲੀ?
ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਏ.ਡੀ.ਸੀ.ਪੀ. ਪ੍ਰਭਜੋਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵਲੋਂ ਉਸ ਨੂੰ ਇੱਥੇ ਸਪਿੰਦਰ ਸਿੰਘ ਜੇ.ਐਮ.ਆਈ.ਸੀ. ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਸ ਉਪਰੰਤ ਇਸ ਹੱਤਿਆਕਾਂਡ ‘ਚ ਹੋਰ ਗੈਂਗਸਟਰਾਂ ਦੀਆਂ ਗ੍ਰਿਫ਼ਤਾਰੀਆਂ ਦੀ ਵੀ ਸੰਭਾਵਨਾ ਹੈ। ਲਾਰੈਂਸ ਬਿਸ਼ਨੋਈ ਨੂੰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਉਪਰੰਤ ਅੰਮ੍ਰਿਤਸਰ ਪੁਲਿਸ ਵਲੋਂ ਉਸ ਦਾ ਰਿਮਾਂਡ ਲਿਆ ਗਿਆ ਹੈ। ਇੱਥੇ ਉਸ ਦੇ ਨਾਂਅ ‘ਤੇ ਕਈ ਲੋਕਾਂ ਕੋਲੋਂ ਫਿਰੌਤੀਆਂ ਮੰਗੀਆਂ ਗਈਆਂ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.