Breaking NewsD5 specialIndiaNewsTop News

Delhi Airport ਤੋਂ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦ

ਨਵੀਂ ਦਿੱਲੀ : ਕੇਂਦਰੀ ਉਦਯੋਗਿਕ ਪੁਲਿਸ ਫੋਰਸ (ਸੀ.ਆਈ.ਐੱਸ.ਐੱਫ.) ਨੇ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੋਂ 4 ਲੋਕਾਂ ਨੂੰ ਫੜਿਆ ਹੈ ਅਤੇ ਉਨ੍ਹਾਂ ਕੋਲੋਂ 59 ਲੱਖ ਰੁਪਏ ਮੁੱਲ ਦੀ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਹੈ। ਸੀ.ਆਈ.ਐੱਸ.ਐੱਫ. ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਰਾਸ਼ਟਰੀ ਰਾਜਧਾਨੀ ਸਥਿਤ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਫੋਰਸ ਨੇ 3 ਯਾਤਰੀਆਂ ਅਤੇ ਉਨ੍ਹਾਂ ਨਾਲ ਆਏ ਇਕ ਵਿਅਕਤੀ ਨੂੰ ਰੋਕਿਆ।

Bathinda News : Teacher ਦਾ ਪੁਲਸੀਏ ਨਾਲ ਪਿਆ ਪੰਗਾ, ਫੇਰ ਪਾੜਤੀ ਚਲਾਨ ਦੀ ਕਾਪੀ | D5 Channel Punjabi

ਸੀ. ਆਈ. ਐੱਸ. ਐੱਫ. ਦੇ ਜਵਾਨਾਂ ਨੇ ਦੱਸਿਆ ਕਿ ਮੁਸਾਫ਼ਰਾਂ ਦੇ ਸਾਮਾਨ ’ਚ ਰੱਖੇ ਇਕ ਟਿਫਿਨ ਤੋਂ 2,19,470 ਸਾਊਦੀ ਰਿਆਦ ਅਤੇ 15,200 ਅਮਰੀਕੀ ਡਾਲਰ ਬਰਾਮਦ ਹੋਏ, ਜਿਨ੍ਹਾਂ ਦਾ ਭਾਰਤੀ ਕਰੰਸੀ ’ਚ ਮੁੱਲ 59 ਲੱਖ ਰੁਪਏ ਹੈ। ਇਹ ਯਾਤਰੀ ਦੁਬਈ ਜਾ ਰਹੇ ਸਨ। ਅਧਿਕਾਰੀ ਨੇ ਦੱਸਿਆ ਕਿ ਚਾਰੋਂ ਨੂੰ ਅੱਗੇ ਦੀ ਜਾਂਚ ਲਈ ਕਸਟਮ ਵਿਭਾਗ ਨੂੰ ਸੌਂਪ ਦਿੱਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Check Also
Close
Back to top button