Breaking NewsD5 specialNewsPunjabTop News

ਭ੍ਰਿਸ਼ਟਾਚਾਰ ਮਾਮਲੇ ‘ਚ ਹਾਈਕੋਰਟ ਵਲੋਂ ਵਿਜੈ ਸਿੰਗਲਾ ਨੂੰ ਨਹੀਂ ਮਿਲੀ ਰਾਹਤ

ਚੰਡੀਗੜ੍ਹ  : ਭ੍ਰਿਸ਼ਟਾਚਾਰ ਮਾਮਲੇ ‘ਚ ਆਮ ਆਦਮੀ ਪਾਰਟੀ ਸਰਕਾਰ ਵਲੋਂ ਬਰਖਾਸਤ ਕੀਤੇ ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ (Vijay Singla) ਨੂੰ ਅਦਾਲਤ ਵਲੋਂ ਕੋਈ ਰਾਹਤ ਨਹੀਂ ਮਿਲੀ। ਹੁਣ ਪੰਜਾਬ ਹਰਿਆਣਾ ਹਾਈਕੋਰਟ ਡਾ. ਵਿਜੈ ਸਿੰਗਲਾ ਦੀ ਜ਼ਮਾਨਤ ਅਰਜ਼ੀ ‘ਤੇ 6 ਜੁਲਾਈ ਨੂੰ ਅਗਲੀ ਸੁਣਵਾਈ ਕਰੇਗਾ।

Sidhu Moosewala Murder Case: Police ਦੀ ਵਰਦੀ ‘ਚ ਫੜ੍ਹੇ ਗਏ Moose Wala ਦੇ ਅਸਲੀ ਕਾਤਲ | D5 Channel Punjabi

ਜਿਕਰਯੋਗ ਹੈ ਕਿ ਅਦਾਲਤ ਵਲੋਂ ਪਿਛਲੀ ਪੇਸ਼ੀ ‘ਚ ਵੀ ਵਿਜੇ ਸਿੰਗਲਾ ਨੂੰ ਜ਼ਮਾਨਤ ਨਹੀਂ ਦਿੱਤੀ ਸੀ। ਇਸ ਦੌਰਾਨ ਅਦਾਲਤ ਨੇ ਕਿਹਾ ਸੀ ਕਿ ਇਹ ਮਾਮਲਾ ਹਾਈਪ੍ਰੋਫਾਈਲ ਹੈ ਇਸ ਦੇ ਲਈ ਪੰਜਾਬ ਸਰਕਾਰ ਦਾ ਪੱਖ ਵੀ ਸੁਣਿਆ ਜਾਵੇਗਾ ਅਤੇ ਸੁਣਵਾਈ 4 ਜੁਲਾਈ ਤੱਕ ਤਾਲ ਦਿੱਤੀ ਸੀ। ਇਸਦੇ ਨਾਲ ਹੀ ਇਸ ਪਟੀਸ਼ਨ ‘ਚ ਵਿਜੈ ਸਿੰਗਲਾ ਦੇ ਵਕੀਲ ਨੇ ਕਿਹਾ ਸੀ ਕਿ ਉਨ੍ਹਾਂ ਕੋਲੋ ਨਾ ਕੋਈ ਪੈਸਾ ਰਿਕਵਰ ਹੋਇਆ ਤੇ ਨਾ ਹੀ ਉਨ੍ਹਾਂ ਨੇ ਕੋਈ ਜ਼ੁਰਮ ਕਬੂਲ ਨਹੀਂ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button