Breaking NewsD5 specialEntertainmentNewsPunjabTop News

ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਦੀ ਅਗਾਊਂ ਜ਼ਮਾਨਤ ‘ਤੇ ਹਾਈਕੋਰਟ ਵਿੱਚ ਸੁਣਵਾਈ ਅੱਜ

ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਦੀ ਅਗਾਊਂ ਜ਼ਮਾਨਤ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ । ਦੱਸ ਦਈਏ ਕਿ ਮੁਹਾਲੀ ਪੁਲੀਸ ਦੇ ਡੀਐਸਪੀ ਸੁਖਨਾਜ਼ ਸਿੰਘ ਨੇ ਹਾਈ ਕੋਰਟ ਵਿੱਚ ਦਿੱਤੀ ਰਿਪੋਰਟ ਵਿੱਚ ਕਿਹਾ ਹੈ ਕਿ ਸ਼ਗਨਪ੍ਰੀਤ ਮਿੱਡੂਖੇੜਾ ਕਤਲ ਕਾਂਡ ਦਾ ਮਾਸਟਰਮਾਈਂਡ ਹੈ।

Bhagwant Mann Ribbon Cutting : Bhagwant Mann ਨੇ ਖੁਸ਼ ਕਰਤੀਆਂ ਸਾਲੀਆਂ ਦੇਖੋ ਕਿਵੇਂ ਪਾਈ ਮੁੰਦਰੀ

ਉਨ੍ਹਾਂ ਦਾ ਦਾਅਵਾ ਹੈ ਕਿ ਮੁੱਢਲੇ ਸਬੂਤਾਂ ਤੋਂ ਸਪੱਸ਼ਟ ਹੈ ਕਿ ਬੰਬੀਹਾ ਗੈਂਗ ਦੇ ਗੌਰਵ ਪਟਿਆਲ ਉਰਫ ਲੱਕੀ ਪਟਿਆਲ ਨਾਲ ਮਿਲ ਕੇ ਸ਼ਗਨ ਨੇ ਇਹ ਸਾਜ਼ਿਸ਼ ਰਚੀ ਸੀ। ਉਨ੍ਹਾਂ ਕਿਹਾ ਕਿ ਸ਼ਗਨ ਨੇ ਇਹ ਸਾਰੀ ਵਿਉਂਤਬੰਦੀ ਕਿਸ ਦੇ ਇਸ਼ਾਰੇ ‘ਤੇ ਕੀਤੀ ਸੀ, ਇਹ ਪਤਾ ਲਗਾਉਣ ਲਈ ਉਸ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਜ਼ਰੂਰੀ ਹੈ |ਇਸ ਤੋਂ ਪਹਿਲਾਂ ਮਿੱਡੂਖੇੜਾ ਕਤਲ ਕਾਂਡ ਦੇ ਸ਼ੂਟਰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਫੜੇ ਸਨ।

Bhagwant Mann Marriage : ਮੁੰਡਾ ਆਪਣੇ ਵਿਆਹ ਦੇ ਵਿਚ ਨੱਚਦਾ ਫਿਰੇ, ਹੋ ਗਿਆ ਕੰਮ ਸ਼ੁਰੂ | ਦੇਖੋ ਸਿੱਧੀਆਂ ਤਸਵੀਰਾਂ

ਉਹਨਾਂ ਤੋਂ ਪੁੱਛਗਿੱਛ ਕਰਨ ‘ਤੇ ਦਾਅਵਾ ਕੀਤਾ ਗਿਆ ਸੀ ਕਿ ਮਿੱਡੂਖੇੜਾ ਦੇ ਕਤਲ ਦੀ ਸਾਜ਼ਿਸ਼ ‘ਚ ਸ਼ਗਨਪ੍ਰੀਤ ਸ਼ਾਮਲ ਸੀ। ਦੱਸ ਦਈਏ ਕਿ ਸ਼ਗਨਪ੍ਰੀਤ ਨੇ ਆਪਣੇ ਵਕੀਲਾਂ ਰਾਹੀਂ ਹਾਈਕੋਰਟ ਕੋਲੋਂ ਅਗਾਊਂ ਜ਼ਮਾਨਤ ਅਤੇ ਸੁਰੱਖਿਆ ਦੀ ਮੰਗ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button